October 29, 2026, 2:34 am
----------- Advertisement -----------
HomeNewsEntertainmentਸ਼ਾਨਦਾਰ ਵੀਕੈਂਡ ਤੋਂ ਬਾਅਦ 'ਤੂੰ ਝੂਠੀ ਮੈਂ ਮੱਕਾਰ' ਦੀ ਕਮਾਈ 'ਚ ਆਈ...

ਸ਼ਾਨਦਾਰ ਵੀਕੈਂਡ ਤੋਂ ਬਾਅਦ ‘ਤੂੰ ਝੂਠੀ ਮੈਂ ਮੱਕਾਰ’ ਦੀ ਕਮਾਈ ‘ਚ ਆਈ ਗਿਰਾਵਟ ,ਸੋਮਵਾਰ ਨੂੰ ਫਿਲਮ ਨੇ ਕੀਤੀ ਇੰਨੀ ਕਮਾਈ

Published on

----------- Advertisement -----------

ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਸਟਾਰਰ ਲਵ ਰੰਜਨ ਦੀ ਰੋਮਾਂਟਿਕ-ਕਾਮੇਡੀ ਨੇ ਆਪਣੇ ਗੀਤਾਂ ਅਤੇ ਚੰਗੀ ਕਹਾਣੀ ਨਾਲ ਸਾਰਿਆਂ ਨੂੰ ਦੀਵਾਨਾ ਬਣਾ ਦਿੱਤਾ ਹੈ। ਬਾਲੀਵੁੱਡ ਨੇ ਪਹਿਲਾਂ ਅਜਿਹੀ ਰੋਮਾਂਟਿਕ ਕਾਮੇਡੀ ਫਿਲਮ ਨਹੀਂ ਬਣਾਈ ਸੀ। ਫਿਲਮ ਦੇ ਕਲੈਕਸ਼ਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਫਿਲਮ ਨੇ ਪਹਿਲੇ ਵੀਕੈਂਡ ਦੀ ਟਿਕਟ ਖਿੜਕੀ ‘ਤੇ ਵੀ ਚੰਗਾ ਪ੍ਰਦਰਸ਼ਨ ਕੀਤਾ ਅਤੇ ਫਿਲਮ 50 ਕਰੋੜ ਦਾ ਅੰਕੜਾ ਪਾਰ ਕਰਨ ‘ਚ ਸਫਲ ਰਹੀ। ਆਓ ਜਾਣਦੇ ਹਾਂ ਫਿਲਮ ਦੇ ਸੋਮਵਾਰ ਦੇ ਟੈਸਟ ਦਾ ਨਤੀਜਾ ਕਿਵੇਂ ਰਿਹਾ?

‘ਤੂੰ ਝੂਠੀ ਮੈਂ ਮੱਕਾਰ ‘ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਲਵ ਰੰਜਨ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਰਣਬੀਰ ਅਤੇ ਸ਼ਰਧਾ ਕਪੂਰ ਦੀ ਤਾਜ਼ਾ ਜੋੜੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕਮਾਈ ਦੀ ਗੱਲ ਕਰੀਏ ਤਾਂ ‘ਤੂੰ ਝੂਠੀ ਮੈਂ ਮੱਕਾਰ ‘ ਦਾ ਪਹਿਲਾ ਵੀਕੈਂਡ ਬਹੁਤ ਵਧੀਆ ਰਿਹਾ ਪਰ ਛੇਵੇਂ ਦਿਨ ਫਿਲਮ ਦੀ ਕਮਾਈ ‘ਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਫਿਲਮ ਨੇ ਰਿਲੀਜ਼ ਦੇ 6 ਦਿਨਾਂ ‘ਚ ਇੰਨੀ ਕਮਾਈ ਕਰ ਲਈ ਹੈ।

ਫਿਲਮ ਨੇ ਪਹਿਲੇ ਦਿਨ 15.73 ਕਰੋੜ ਦਾ ਕਾਰੋਬਾਰ ਕੀਤਾ ਸੀ।
ਤੂ ਝੂਠੀ ਮੈਂ ਮੱਕਾਰ ਨੇ ਆਪਣੀ ਰਿਲੀਜ਼ ਦੇ ਦੂਜੇ ਦਿਨ 10.34 ਕਰੋੜ ਰੁਪਏ ਇਕੱਠੇ ਕੀਤੇ
ਫਿਲਮ ਦਾ ਤੀਜੇ ਦਿਨ ਦਾ ਕੁਲੈਕਸ਼ਨ 10.52 ਕਰੋੜ ਰੁਪਏ ਰਿਹਾ।
ਪਹਿਲੇ ਸ਼ਨੀਵਾਰ ਯਾਨੀ ਚੌਥੇ ਦਿਨ 16.57 ਕਰੋੜ ਇਕੱਠੇ ਕੀਤੇ।
ਤੂੰ ਝੂਠੀ ਮੈਂ ਮੱਕਾਰ ਨੇ ਆਪਣੀ ਰਿਲੀਜ਼ ਦੇ ਪੰਜਵੇਂ ਦਿਨ ਯਾਨੀ ਐਤਵਾਰ ਨੂੰ 17.08 ਕਰੋੜ ਰੁਪਏ ਕਮਾ ਲਏ ਹਨ।
ਫਿਲਮ ਦੇ ਸ਼ੁਰੂਆਤੀ ਅੰਕੜਿਆਂ ਮੁਤਾਬਕ ਛੇਵੇਂ ਦਿਨ ‘ਤੂੰ ਝੂਠੀ ਮੈਂ ਮੱਕਾਰ ‘ ਨੇ ਸੋਮਵਾਰ ਨੂੰ 6.00 ਕਰੋੜ ਰੁਪਏ ਦੀ ਕਮਾਈ ਕੀਤੀ।
ਇਸ ਦੇ ਨਾਲ ਹੀ ਫਿਲਮ ਦਾ ਕੁਲ ਕਲੈਕਸ਼ਨ ਹੁਣ 76.24 ਕਰੋੜ ਰੁਪਏ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...