November 19, 2026, 3:39 pm
----------- Advertisement -----------
HomeNewsEducationNEET PG 2023 ਦਾ ਨਤੀਜਾ ਹੋਇਆ ਜਾਰੀ, 5 ਮਾਰਚ ਨੂੰ ਹੋਈ ਸੀ...

NEET PG 2023 ਦਾ ਨਤੀਜਾ ਹੋਇਆ ਜਾਰੀ, 5 ਮਾਰਚ ਨੂੰ ਹੋਈ ਸੀ ਪ੍ਰੀਖਿਆ

Published on

----------- Advertisement -----------

NEET PG ਨਤੀਜਾ 2023 ਜਾਰੀ ਕਰ ਦਿੱਤਾ ਗਿਆ ਹੈ। ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ (NBEMS) ਦੁਆਰਾ NEET PG ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਲਗਭਗ 2.9 ਲੱਖ ਵਿਦਿਆਰਥੀਆਂ ਨੇ NEET ਪੀਜੀ ਪ੍ਰੀਖਿਆ ਲਈ ਰਜਿਸਟਰ ਕੀਤਾ ਸੀ। NEET ਦੀ ਪ੍ਰੀਖਿਆ 5 ਮਾਰਚ, 2023 ਨੂੰ ਹੋਈ ਸੀ। ਇਸ ਰਾਹੀਂ ਦਾਖਲਾ MD/MS/DNB/ਡਿਪਲੋਮਾ ਕੋਰਸ ਵਿੱਚ ਕੀਤਾ ਜਾਵੇਗਾ।

ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ (NBEMS) ਨੇ NEET PG 2023 ਦੇ ਨਤੀਜੇ ਦੇ ਨਾਲ ਉਮੀਦਵਾਰਾਂ ਦੇ ਅੰਕ ਵੀ ਜਾਰੀ ਕੀਤੇ ਹਨ। ਪ੍ਰੀਖਿਆ ਵਿੱਚ ਸ਼ਾਮਲ ਹੋਏ ਉਮੀਦਵਾਰ ਅਧਿਕਾਰਤ ਵੈੱਬਸਾਈਟ https://natboard.edu.in/ ਅਤੇ https://nbe.edu.in ‘ਤੇ ਜਾ ਕੇ ਆਪਣੇ ਅੰਕ ਅਤੇ ਨਤੀਜੇ ਦੇਖ ਸਕਦੇ ਹਨ। ਇਸ ਤੋਂ ਇਲਾਵਾ, ਗੂਗਲ ਡਰਾਈਵ ਲਿੰਕ https://drive.google.com/file/d/1FExNVzTiT2WKwAvt0obu0c6cGuzVkTUb/view ‘ਤੇ ਜਾ ਕੇ ਸਿੱਧੇ ਅੰਕ ਅਤੇ ਨਤੀਜੇ ਵੀ ਚੈੱਕ ਕੀਤੇ ਜਾ ਸਕਦੇ ਹਨ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਅਕਤੀਗਤ ਸਕੋਰ ਕਾਰਡ ਨੂੰ 25 ਮਾਰਚ 2023 ਤੱਕ ਅਧਿਕਾਰਤ ਵੈੱਬਸਾਈਟ e https://nbe.edu.in/ ‘ਤੇ ਜਾ ਕੇ ਡਾਊਨਲੋਡ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...