June 8, 2026, 8:30 am
----------- Advertisement -----------
HomeNewsScienceਦੂਜੀ ਵਾਰ ਵੱਡੇ ਪੱਧਰ 'ਤੇ ਛਾਂਟੀ ਕਰੇਗਾ ਮੈਟਾ, ਇਸ ਵਾਰ 10,000 ਕਾਮਿਆਂ...

ਦੂਜੀ ਵਾਰ ਵੱਡੇ ਪੱਧਰ ‘ਤੇ ਛਾਂਟੀ ਕਰੇਗਾ ਮੈਟਾ, ਇਸ ਵਾਰ 10,000 ਕਾਮਿਆਂ ਦੀ ਜਾ ਸਕਦੀ ਹੈ ਨੌਕਰੀ!

Published on

----------- Advertisement -----------

ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੀ ਮੂਲ ਕੰਪਨੀ ਮੇਟਾ ਨੇ ਦੂਜੀ ਵਾਰ ਵੱਡੇ ਪੱਧਰ ‘ਤੇ ਛਾਂਟੀ ਕਰਨ ਦੀ ਤਿਆਰੀ ਕਰ ਲਈ ਹੈ। ਇਸ ਵਾਰ ਕੰਪਨੀ 10,000 ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੰਪਨੀ ਚਾਰ ਮਹੀਨੇ ਪਹਿਲਾਂ ਹੀ ਕਰੀਬ 11 ਹਜ਼ਾਰ ਕਰਮਚਾਰੀਆਂ ਨੂੰ ਕੰਪਨੀ ਤੋਂ ਕੱਢ ਚੁੱਕੀ ਹੈ।
ਮੈਟਾ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਆਪਣੀ ਟੀਮ ਤੋਂ ਲਗਭਗ 10,000 ਕਰਮਚਾਰੀਆਂ ਦੀ ਕਟੌਤੀ ਕਰ ਸਕਦਾ ਹੈ ਅਤੇ ਲਗਭਗ 5,000 ਵਾਧੂ ਓਪਨ ਅਹੁਦਿਆਂ ਨੂੰ ਬੰਦ ਕਰਨ ਦੀ ਉਮੀਦ ਕਰਦਾ ਹੈ। ਦਰਅਸਲ, ਮੇਟਾ ਇੱਕ ਭਵਿੱਖੀ ਮੈਟਾਵਰਸ ਵਿਕਸਤ ਕਰਨ ਲਈ ਅਰਬਾਂ ਡਾਲਰਾਂ ਦਾ ਨਿਵੇਸ਼ ਕਰ ਰਹੀ ਹੈ, ਕੰਪਨੀ ਉੱਚ ਮਹਿੰਗਾਈ ਅਤੇ ਵਧਦੀ ਵਿਆਜ ਦਰਾਂ ਦਾ ਸਾਹਮਣਾ ਵੀ ਕਰ ਰਹੀ ਹੈ। ਨਾਲ ਹੀ, ਕੰਪਨੀ ਮਹਾਂਮਾਰੀ ਤੋਂ ਬਾਅਦ ਦੀ ਮੰਦੀ ਨਾਲ ਵੀ ਜੂਝ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ, ਪੈਟਰੋਲ ਪੰਪਾਂ ਤੋਂ ਵੀ ਨਹੀਂ ਮਿਲੇਗਾ ਤੇਲ

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ...

ਪੰਜਾਬ ਦੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਨਿਕਲੀ ਫੌਜ ਦੀ ਭਰਤੀ

ਭਾਰਤੀ ਫੌਜ ਵਿਚ ਜੋ ਭਰਤੀਆਂ ਨਿਕਲੀਆਂ ਹਨ ਉਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ ਕੱਲ ਤੋਂ ਭਾਵ...

ਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ...

ਖੀਰਾਂਵਾਲੀ ਪੈਟਰੋਲ ਪੰਪ ਤੇ ਚੱਲੀ ਗੋਲੀ ਦੌਰਾਨ ਇੱਕ ਕਰਿੰਦਾ ਜਖਮੀ, ਲੁਟੇਰੇ ਨਗਦੀ ਲੁੱਟ ਕੇ ਫਰਾਰ

ਕਪੂਰਥਲਾ ਦੇ ਖੀਰਾਵਾਲੀ ਪੈਟਰੋਲ ਪੰਪ ਤੇ ਗੋਲੀ ਚੱਲਣ ਨਾਲ ਇੱਕ ਕਰਿੰਦਾ ਗੰਭੀਰ ਜ਼ਖਮੀ ਹੋ...

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਵਿੱਚ ਪੂਰੇ ਪੰਜਾਬ ਚ ਕੀਤੀ ਹੈ ਲੋਕਤੰਤਰ ਦੀ ਹੱਤਿਆ – ਸ਼ਵੇਤ ਮਲਿਕ

ਦੇਸ਼ ਦਾ ਆਮ ਬਜਟ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਵਿੱਤ ਮੰਤਰੀ...

ਬਜਟ ਪਿਟਾਰੇ ‘ਚੋਂ ਵਿਦਿਆਰਥੀਆਂ ਲਈ ਵੱਡਾ ਐਲਾਨ ? IIT ‘ਚ ਵਧੇਗੀ Students ਦੀ ਗਿਣਤੀ

 ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਮੋਦੀ ਸਰਕਾਰ 3.0 ਦਾ...