ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਵਿਜੀਲੈਂਸ ਦਫ਼ਤਰ ਸੰਗਰੂਰ ਪਹੁੰਚੇ ਹਨ। ਗੋਲਡੀ ਨੇ ਦੱਸਿਆ ਕਿ ਉਨ੍ਹਾਂ ਨੂੰ 14 ਮਾਰਚ ਨੂੰ ਇਕ ਨੋਟਿਸ ਆਇਆ ਸੀ ਕਿ ਉਹ 16 ਮਾਰਚ ਨੂੰ ਵਿਜੀਲੈਂਸ ਦਫ਼ਤਰ ਸੰਗਰੂਰ ਪੇਸ਼ ਹੋਣ, ਜਿਸ ਦੇ ਚਲਦਿਆਂ ਉਹ ਪੇਸ਼ ਹੋਣ ਲਈ ਪਹੁੰਚੇ ਹਨ। ਦੱਸ ਦਈਏ ਕਿ ਦਲਵੀਰ ਗੋਲਡੀ ਕੋਲੋਂ ਵਿਜੀਲੈਂਸ ਬਿਊਰੋ ਸਵਾਲ ਜਵਾਬ ਕਰਨ ਦੇ ਨਾਲ ਨਾਲ ਜਾਇਦਾਦ ਦੇ ਵੇਰਵੇ ਵੀ ਮੰਗ ਸਕਦੇ ਹਨ।
----------- Advertisement -----------
ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਪਹੁੰਚੇ ਵਿਜੀਲੈਂਸ ਦਫ਼ਤਰ
Published on
----------- Advertisement -----------











