September 4, 2026, 5:27 pm
----------- Advertisement -----------
HomeNewsEntertainmentਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ 'ਤੇ ਜਾਨਲੇਵਾ ਹਮਲਾ, ਅਮਰੀਕਾ 'ਚ ਹੋਈ ਵਾਰਦਾਤ

ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਜਾਨਲੇਵਾ ਹਮਲਾ, ਅਮਰੀਕਾ ‘ਚ ਹੋਈ ਵਾਰਦਾਤ

Published on

----------- Advertisement -----------

ਪੰਜਾਬੀ ਤੇ ਹਿੰਦੀ ਫ਼ਿਲਮਾਂ ’ਚ ਕੰਮ ਕਰ ਚੁੱਕੇ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਜਿਮ ’ਚ ਕਸਰਤ ਕਰ ਰਹੇ ਸਨ। ਇਕ ਹਮਲਾਵਰ ਟਕੂਆ ਤੇ ਚਾਕੂ ਨੁਮਾ ਹਥਿਆਰ ਨਾਲ ਜਿਮ ’ਚ ਦਾਖ਼ਲ ਹੋਇਆ ਤੇ ਹਮਲਾ ਸ਼ੁਰੂ ਕਰ ਦਿੱਤਾ। ਉਸ ਵਲੋਂ ਬਾਕੀ ਲੋਕਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅਮਨ ਨੇ ਬਹਾਦਰੀ ਨਾਲ ਹਮਲਾਵਰ ਨੂੰ ਦਬੋਚ ਲਿਆ। ਅਮਨ ਧਾਲੀਵਾਲ ਦੇ ਸਰੀਰ ’ਤੇ ਹਮਲੇ ਤੋਂ ਬਾਅਦ ਕਈ ਜਗ੍ਹਾ ਟਾਂਕੇ ਲੱਗੇ ਹਨ। ਫਿਲਹਾਲ ਉਹ ਖ਼ਤਰੇ ’ਚੋਂ ਬਾਹਰ ਹਨ। ਅਮਨ ਧਾਲੀਵਾਲ ਨੇ ‘ਇਕ ਕੁੜੀ ਪੰਜਾਬ ਦੀ’, ‘ਜੱਟ ਬੁਆਏਜ਼ : ਪੁੱਤ ਜੱਟਾਂ ਦੇ’, ‘ਜੋਧਾ ਅਕਬਰ’ ਤੇ ‘ਬਿੱਗ ਬ੍ਰਦਰ’ ਵਰਗੀਆਂ ਮਸ਼ਹੂਰ ਪੰਜਾਬੀ ਤੇ ਹਿੰਦੀ ਫ਼ਿਲਮਾਂ ’ਚ ਕੰਮ ਕੀਤਾ ਹੈ। ਅਮਨ ਧਾਲੀਵਾਲ ਟੀ. ਵੀ. ਸੀਰੀਅਲਜ਼ ’ਚ ਵੀ ਕੰਮ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...