November 24, 2026, 5:49 pm
----------- Advertisement -----------
HomeNewsLatest Newsਰੂਸੀ ਹੈਕਰ ਨੇ ਕੇਂਦਰੀ ਸਿਹਤ ਮੰਤਰਾਲੇ ਦੀ ਵੈੱਬਸਾਈਟ ਕੀਤੀ ਹੈਕ, ਭਾਰਤੀ ਕੰਪਿਊਟਰ...

ਰੂਸੀ ਹੈਕਰ ਨੇ ਕੇਂਦਰੀ ਸਿਹਤ ਮੰਤਰਾਲੇ ਦੀ ਵੈੱਬਸਾਈਟ ਕੀਤੀ ਹੈਕ, ਭਾਰਤੀ ਕੰਪਿਊਟਰ ਐਮਰਜੈਂਸੀ ਟੀਮ ਕਰ ਰਹੀ ਹੈ ਜਾਂਚ

Published on

----------- Advertisement -----------

ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੀ ਵੈੱਬਸਾਈਟ ਨੂੰ ਕਥਿਤ ਤੌਰ ‘ਤੇ ਹੈਕ ਕਰ ਲਿਆ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਰੂਸੀ ਹੈਕਰ ਨੇ ਵੈੱਬਸਾਈਟ ਨੂੰ ਹੈਕ ਕਰ ਲਿਆ ਹੈ। ਇਸ ਤੋਂ ਬਾਅਦ ਮੰਤਰਾਲੇ ਨੇ ਭਾਰਤੀ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-In) ਨੂੰ ਵੈੱਬਸਾਈਟ ਦੀ ਜਾਂਚ ਕਰਨ ਲਈ ਕਿਹਾ ਹੈ। CloudSEK ਦੇ ਸਾਈਬਰ ਸੁਰੱਖਿਆ ਮਾਹਿਰਾਂ ਨੇ ਦਾਅਵਾ ਕੀਤਾ ਹੈ ਕਿ ਰੂਸੀ ਹੈਕਰ ਗਰੁੱਪ ‘ਫੀਨਿਕਸ’ ਨੇ ਵੈੱਬਸਾਈਟ ਨੂੰ ਨਿਸ਼ਾਨਾ ਬਣਾਇਆ ਹੈ। ਇਹ ਮੰਤਰਾਲੇ ਦੇ ਸਿਹਤ ਪ੍ਰਬੰਧਨ ਸੂਚਨਾ ਪ੍ਰਣਾਲੀ ਪੋਰਟਲ ਤੱਕ ਪਹੁੰਚ ਕਰਨ ਵਿੱਚ ਕਾਮਯਾਬ ਰਿਹਾ। ਹੈਕਰਾਂ ਨੇ ਭਾਰਤ ਦੇ ਸਾਰੇ ਹਸਪਤਾਲਾਂ, ਕਰਮਚਾਰੀਆਂ ਅਤੇ ਡਾਕਟਰਾਂ ਦੇ ਡੇਟਾ ਤੱਕ ਪਹੁੰਚ ਕੀਤੀ।

TCS ਦੇ ਪ੍ਰਬੰਧ ਨਿਰਦੇਸ਼ਕ (MD) ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਰਾਜੇਸ਼ ਗੋਪੀਨਾਥਨ ਨੇ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਜਾਣਕਾਰੀ ਆਈਟੀ ਸੇਵਾ ਕੰਪਨੀ ਟੀਸੀਐਸ ਨੇ ਵੀਰਵਾਰ (16 ਮਾਰਚ) ਨੂੰ ਇੱਕ ਬਿਆਨ ਜਾਰੀ ਕਰਕੇ ਦਿੱਤੀ ਹੈ। ਕੰਪਨੀ ਨੇ ਬਿਆਨ ਵਿੱਚ ਇਹ ਵੀ ਦੱਸਿਆ ਹੈ ਕਿ ਕ੍ਰਿਤੀਵਾਸਨ ਨੂੰ ਰਾਜੇਸ਼ ਗੋਪੀਨਾਥਨ ਦੀ ਜਗ੍ਹਾ ਟੀਸੀਐਸ ਦਾ ਨਵਾਂ ਸੀਈਓ ਨਿਯੁਕਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...