October 10, 2026, 2:40 pm
----------- Advertisement -----------
HomeNewsCoronavirusਇੱਕ ਵਾਰ ਫਿਰ ਦੇਸ਼ 'ਚ ਕੋਰੋਨਾ ਨੇ ਵਧਾਈ ਚਿੰਤਾ, 700 ਤੋਂ ਵੱਧ...

ਇੱਕ ਵਾਰ ਫਿਰ ਦੇਸ਼ ‘ਚ ਕੋਰੋਨਾ ਨੇ ਵਧਾਈ ਚਿੰਤਾ, 700 ਤੋਂ ਵੱਧ ਮਾਮਲੇ ਆਏ ਸਾਹਮਣੇ, ਕੇਂਦਰ ਵੱਲੋਂ 6 ਸੂਬਿਆਂ ਨੂੰ ਨਿਰਦੇਸ਼ ਜਾਰੀ

Published on

----------- Advertisement -----------

ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਵੀਰਵਾਰ ਨੂੰ ਕੋਰੋਨਾ ਦੇ 796 ਮਾਮਲੇ ਸਾਹਮਣੇ ਆਏ। 109 ਦਿਨਾਂ ਬਾਅਦ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 5 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਸਮੇਂ ਦੇਸ਼ ਵਿੱਚ ਕੁੱਲ 5026 ਸਰਗਰਮ ਕੋਰੋਨਾ ਮਾਮਲੇ ਹਨ। ਪਿਛਲੇ 4 ਮਹੀਨਿਆਂ ‘ਚ ਹਰ ਰੋਜ਼ ਮਿਲਣ ਵਾਲੇ ਕੋਰੋਨਾ ਮਾਮਲਿਆਂ ਦੀ ਗਿਣਤੀ 700 ਤੋਂ ਘੱਟ ਸੀ। ਇਸ ਤੋਂ ਪਹਿਲਾਂ 12 ਨਵੰਬਰ ਨੂੰ 734 ਕੋਰੋਨਾ ਮਾਮਲੇ ਸਾਹਮਣੇ ਆਏ ਸਨ।
ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਕੇਂਦਰ ਨੇ 6 ਰਾਜਾਂ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਨੂੰ ਭੇਜਿਆ ਗਿਆ ਹੈ। ਕੇਂਦਰ ਨੇ ਇਨ੍ਹਾਂ ਰਾਜਾਂ ਨੂੰ ਕੋਰੋਨਾ ਨੂੰ ਕੰਟਰੋਲ ਕਰਨ ਲਈ ਕਿਹਾ ਹੈ। ਇਸ ਦੇ ਲਈ ਟੈਸਟਿੰਗ, ਇਲਾਜ, ਟਰੈਕਿੰਗ ਅਤੇ ਟੀਕਾਕਰਨ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...