September 29, 2026, 9:41 am
----------- Advertisement -----------
HomeNewsLatest Newsਮਹਾਰਾਸ਼ਟਰ 'ਚ ਧੀਰੇਂਦਰ ਸ਼ਾਸਤਰੀ ਦਾ ਵਿਰੋਧ, ਕਾਂਗਰਸ ਨੇਤਾ ਨੇ CM ਨੂੰ ਲਿਖੀ...

ਮਹਾਰਾਸ਼ਟਰ ‘ਚ ਧੀਰੇਂਦਰ ਸ਼ਾਸਤਰੀ ਦਾ ਵਿਰੋਧ, ਕਾਂਗਰਸ ਨੇਤਾ ਨੇ CM ਨੂੰ ਲਿਖੀ ਚਿੱਠੀ

Published on

----------- Advertisement -----------

ਬਾਗੇਸ਼ਵਰ ਧਾਮ ਦੇ ਕਥਾਵਾਚਕ ਪੰਡਿਤ ਧੀਰੇਂਦ੍ਰ ਕ੍ਰਿਸ਼ਨ ਸ਼ਾਸਤਰੀ ਦਾ ਮਹਾਰਾਸ਼ਟਰ ਵਿੱਚ ਦੋ ਰੋਜ਼ਾ ਕਥਾ ਵਾਚਣ ਪ੍ਰੋਗਰਾਮ ਦਾ ਆਯੋਜਨ ਹੋਣਾ ਹੈ, ਪਰ ਉਨ੍ਹਾਂ ਦੇ ਪ੍ਰੋਗਰਾਮ ਨੂੰ ਲੈ ਕੇ ਪਹਿਲਾਂ ਹੀ ਵਿਰੋਧ ਸ਼ੁਰੂ ਹੋ ਗਿਆ ਹੈ। ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ 18-19 ਮਾਰਚ ਨੂੰ ਮੁੰਬਈ ਵਿੱਚ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਪ੍ਰੋਗਰਾਮ ਦੀ ਇਜਾਜ਼ਤ ਨਾ ਦੇਣ ਲਈ ਕਿਹਾ ਹੈ।
ਉਨ੍ਹਾਂ ਲਿਖਿਆ ਕਿ ਮਹਾਰਾਸ਼ਟਰ ਇੱਕ ਪ੍ਰਗਤੀਸ਼ੀਲ ਸੂਬਾ ਹੈ ਅਤੇ ਅੰਧਵਿਸ਼ਵਾਸ ਫੈਲਾਉਣ ਵਾਲੇ ਵਿਅਕਤੀ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਜੇਕਰ ਮੁੰਬਈ ‘ਚ ਬਾਗੇਸ਼ਵਰ ਮਹਾਰਾਜ ਦੇ ਪ੍ਰੋਗਰਾਮ ਹੋਣਗੇ ਤਾਂ ਅਸੀਂ ਉਨ੍ਹਾਂ ਦਾ ਵਿਰੋਧ ਕਰਾਂਗੇ। ਇਸ ਦੇ ਨਾਲ ਹੀ ਪਟੋਲੇ ਨੇ ਪੱਤਰ ਵਿੱਚ ਸੰਤ ਤੁਕਾਰਾਮ ਦਾ ਅਪਮਾਨ ਕਰਨ ਬਾਰੇ ਵੀ ਲਿਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...