September 16, 2026, 11:30 pm
----------- Advertisement -----------
HomeNewsEntertainmentਸ਼ਿੰਦਾ ਗਰੇਵਾਲ ਤੇ ਏਕਮ ਗਰੇਵਾਲ ਨੇ ਆਪਣੀ ਭੈਣ ਦੀ ਸੰਗੀਤ ਸੈਰੇਮਨੀ ‘ਤੇ...

ਸ਼ਿੰਦਾ ਗਰੇਵਾਲ ਤੇ ਏਕਮ ਗਰੇਵਾਲ ਨੇ ਆਪਣੀ ਭੈਣ ਦੀ ਸੰਗੀਤ ਸੈਰੇਮਨੀ ‘ਤੇ ਪਾਇਆ ਸ਼ਾਨਦਾਰ ਭੰਗੜਾ,ਦੇਖੋ ਵੀਡੀਓ

Published on

----------- Advertisement -----------

ਗਿੱਪੀ ਗਰੇਵਾਲ ਦੇ ਜਨਮਦਿਨ ਅਤੇ ਉਨ੍ਹਾਂ ਦੇ ਪੁੱਤਰ ਗੁਰਬਾਜ਼ ਗਰੇਵਾਲ ਦੇ ਲੋਹੜੀ ਦੇ ਪ੍ਰੋਗਰਾਮ ਦਾ ਜਸ਼ਨ ਕਾਫੀ ਧੂਮ ਧਾਮ ਮਨਾਇਆ ਗਿਆ ਅਤੇ ਕਈ ਪੰਜਾਬੀ ਕਲਾਕਾਰਾਂ ਨੇ ਇਸ ਜਸ਼ਨ ਵਿੱਚ ਸ਼ਿਰਕਤ ਕੀਤੀ। ਜਿਸ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਦੇ ਘਰ ‘ਚ ਵਿਆਹ ਦਾ ਜਸ਼ਨ ਚੱਲ ਰਿਹਾ ਹੈ। ਜਿਸ ਕਰਕੇ ਇੱਕ ਤੋਂ ਬਾਅਦ ਕਈ ਪ੍ਰੋਗਰਾਮ ਹੋ ਰਹੇ ਨੇ ,ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਨੇ।

ਵਿਆਹ ‘ਚ ਪੰਜਾਬੀ ਕਲਾਕਾਰ ਪਹੁੰਚ ਕੇ ਆਪਣੇ ਗੀਤਾਂ ਦੇ ਨਾਲ ਰੰਗ ਬੰਨ ਰਹੇ ਨੇ। ਸੁਨੰਦਾ ਸ਼ਰਮਾ, ਕੁਲਵਿੰਦਰ ਬਿੱਲਾ, ਨਿੰਜਾ, ਸ਼ਿਵਜੋਤ, ਬਾਨੀ ਸੰਧੂ ਤੋਂ ਇਲਾਵਾ ਕਈ ਅਦਾਕਾਰੀ ਜਗਤ ਦੀਆਂ ਨਾਮੀ ਹਸਤੀਆਂ ਵੀ ਸ਼ਾਮਿਲ ਹੋਈਆਂ। ਸੋਸ਼ਲ ਮੀਡੀਆ ਉੱਤੇ ਸੰਗੀਤ ਪ੍ਰੋਗਰਾਮ ਦੇ ਵੀਡੀਓਜ਼ ਖੂਬ ਵਾਇਰਲ ਹੋ ਰਹੇ ਨੇ। ਸ਼ਿੰਦਾ ਗਰੇਵਾਲ ਤੇ ਏਕਮ ਗਰੇਵਾਲ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖ ਸਕਦੇ ਹੋ ਸ਼ਿੰਦਾ ਗਰੇਵਾਲ ਆਪਣੇ ਵੱਡੇ ਭਰਾ ਦੇ ਨਾਲ ਜੰਮ ਕੇ ਭੰਗੜਾ ਪਾ ਰਿਹਾ ਹੈ।

https://www.instagram.com/reel/CYWNMUfNESE/?utm_source=ig_embed&ig_rid=f6e46c0d-8608-494d-9d36-4e3c122d655e

ਉਹ ਪੰਜਾਬੀ ਗੀਤ ਪੁੱਤ ਜੱਟਾਂ ਦੇ ਉੱਤੇ ਕਮਾਲ ਦਾ ਭੰਗੜਾ ਪਾ ਰਹੇ ਨੇ। ਦੋਵਾਂ ਨੇ ਇੱਕੋ ਜਿਹੇ ਬਲੈਕ ਰੰਗ ਦੇ ਸਟਾਈਲਿਸ਼ ਪੈਂਟ ਕੋਟ ਪਾਏ ਹੋਏ ਨੇ ਅਤੇ ਨਾਲ ਹੀ ਪੱਗਾਂ ਵੀ ਬੰਨੀਆਂ ਹੋਈਆਂ ਨੇ। ਦੋਵਾਂ ਦੀ ਇਹ ਸਰਦਾਰੀ ਲੁੱਕ ਹਰ ਇੱਕ ਨੂੰ ਖੂਬ ਪਸੰਦ ਆ ਰਹੀ ਹੈ। ਇਹ ਵੀਡੀਓ ਸੋਸ਼ਲ਼ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸ਼ਿੰਦਾ ਗਰੇਵਾਲ ਦੀ ਇੱਕ ਵੀਡੀਓ ਆਪਣੀ ਮੰਮੀ ਰਵਨੀਤ ਕੌਰ ਗਰੇਵਾਲ ਦੇ ਨਾਲ ਵਾਇਰਲ ਹੋਈ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...