November 25, 2026, 4:44 pm
----------- Advertisement -----------
HomeNewsBreaking Newsਤੇਜ਼ ਰਫਤਾਰ ਕਾਰ ਪਲਟੀ: ਵਾਲ-ਵਾਲ ਬਚੇ ਲੋਕ

ਤੇਜ਼ ਰਫਤਾਰ ਕਾਰ ਪਲਟੀ: ਵਾਲ-ਵਾਲ ਬਚੇ ਲੋਕ

Published on

----------- Advertisement -----------

ਜਲੰਧਰ, 17 ਮਾਰਚ 2023 – ਜਲੰਧਰ ਸ਼ਹਿਰ ਵਿੱਚ ਦੇਰ ਰਾਤ ਇੱਕ ਕਾਰ ਤੇਜ਼ ਰਫ਼ਤਾਰ ਕਾਰਨ ਪਲਟ ਗਈ। ਹਾਦਸਾ ਬੀਐਸਐਫ ਚੌਕ ਤੋਂ ਅੱਗੇ ਖਾਲਸਾ ਕਾਲਜ ਨੇੜੇ ਵਾਪਰਿਆ। ਕਾਰ ਚਾਲਕ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਇਸ ਦੌਰਾਨ ਉਹ ਕਾਰ ਤੋਂ ਕਾਬੂ ਗੁਆ ਬੈਠਾ। ਕਾਰ ਨੇ ਪਹਿਲਾਂ ਜ਼ੋਰ ਨਾਲ ਅੱਗੇ ਜਾ ਰਹੀ ਇਕ ਹੋਰ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਇਹ ਪਲਟ ਗਈ ਅਤੇ ਕਰ ਉਲਟੀ ਹੋ ਗਈ।

ਇਸ ਦੌਰਾਨ ਉੱਥੋਂ ਲੰਘ ਰਹੇ ਲੋਕਾਂ ਅਤੇ ਕਾਰ ‘ਚ ਸਵਾਰ ਜਿਸ ਨੂੰ ਇਸ ਕਾਰ ਟੱਕਰ ਮਾਰੀ ਸੀ ਨੂੰ ਪਲਟ ਸਵਾਰਾਂ ਨੂੰ ਕਾਰ ‘ਚੋਂ ਬਾਹਰ ਕੱਢ ਲਿਆ। ਕਾਰ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮੌਕੇ ‘ਤੇ ਦੇਖਣ ਵਾਲੇ ਲੋਕਾਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਕਾਰ ਤੇਜ਼ ਰਫਤਾਰ ਨਾਲ ਪਲਟ ਗਈ, ਉਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਵਰਾਦਰੀ ਦਾ ਸਟਾਫ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਇਹ ਹਾਦਸਾ ਟਾਇਰ ਫਟਣ ਕਾਰਨ ਵਾਪਰਿਆ ਹੈ। ਕਾਰ ਦੀ ਰਫਤਾਰ ਤੇਜ਼ ਸੀ ਅਤੇ ਅਚਾਨਕ ਟਾਇਰ ਫਟ ਗਿਆ। ਇਸ ਤੋਂ ਬਾਅਦ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ ਅਤੇ ਫਿਰ ਪਲਟ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...