June 9, 2026, 8:46 am
----------- Advertisement -----------
HomeNewsAutomobilesMaruti Breeza CNG: ਮਾਰੂਤੀ ਦੀ ਦਮਦਾਰ SUV Breeza CNG ਦੀ ਬੁਕਿੰਗ ਹੋਈ...

Maruti Breeza CNG: ਮਾਰੂਤੀ ਦੀ ਦਮਦਾਰ SUV Breeza CNG ਦੀ ਬੁਕਿੰਗ ਹੋਈ ਸ਼ੁਰੂ, ਜਾਣੋ ਕਦੋਂ ਹੋਵੇਗੀ ਲਾਂਚ

Published on

----------- Advertisement -----------

ਜੇਕਰ ਤੁਸੀਂ ਵੀ CNG SUV ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਮਾਰੂਤੀ ਤੋਂ ਖੁਸ਼ਖਬਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਰੂਤੀ ਸੁਜ਼ੂਕੀ ਵੱਲੋਂ CNG Breeza ਦੀ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਖਬਰ ‘ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ CNG ਬ੍ਰੇਜ਼ਾ ‘ਚ ਕਿਹੜੇ ਫੀਚਰਸ ਦਿੱਤੇ ਜਾ ਸਕਦੇ ਹਨ ਅਤੇ ਇਸਨੂੰ ਕਦੋਂ ਲਾਂਚ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਰੂਤੀ ਸੁਜ਼ੂਕੀ ਨੇ Breeza ਦੇ CNG ਵੇਰੀਐਂਟ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕੰਪਨੀ ਵੱਲੋਂ ਇਸ ਦੀ ਅਧਿਕਾਰਤ ਜਾਣਕਾਰੀ ਅਜੇ ਤੱਕ ਸਾਂਝੀ ਨਹੀਂ ਕੀਤੀ ਗਈ ਹੈ। ਪਰ ਰਿਪੋਰਟਾਂ ਦੇ ਅਨੁਸਾਰ, ਇਸ ਨੂੰ ਡੀਲਰਸ਼ਿਪ ਦੁਆਰਾ ਬੁੱਕ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਰੂਤੀ ਸੁਜ਼ੂਕੀ ਨੇ Brezza ਦੇ CNG ਵੇਰੀਐਂਟ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕੰਪਨੀ ਵੱਲੋਂ ਇਸ ਦੀ ਅਧਿਕਾਰਤ ਜਾਣਕਾਰੀ ਅਜੇ ਤੱਕ ਸਾਂਝੀ ਨਹੀਂ ਕੀਤੀ ਗਈ ਹੈ। ਪਰ ਰਿਪੋਰਟਾਂ ਦੇ ਅਨੁਸਾਰ, ਇਸ ਨੂੰ ਡੀਲਰਸ਼ਿਪ ਦੁਆਰਾ ਬੁੱਕ ਕੀਤਾ ਜਾ ਸਕਦਾ ਹੈ।

ਹਾਲਾਂਕਿ ਇਸ SUV ਬਾਰੇ ਅਜੇ ਤੱਕ ਕੰਪਨੀ ਦੁਆਰਾ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਇਸਨੂੰ ਜਨਵਰੀ 2023 ਵਿੱਚ ਆਯੋਜਿਤ ਆਟੋ ਐਕਸਪੋ ਵਿੱਚ ਸ਼ੋਅਕੇਸ ਕੀਤਾ ਗਿਆ ਸੀ। ਮਾਰੂਤੀ ਦੇ ਪਵੇਲੀਅਨ ਵਿੱਚ ਸੀਐਨਜੀ ਬ੍ਰੇਜ਼ਾ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਉਦੋਂ ਤੋਂ ਇਸ ਗੱਲ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਕੰਪਨੀ ਦੁਆਰਾ CNG Brezza ਨੂੰ ਕਦੋਂ ਲਾਂਚ ਕੀਤਾ ਜਾਵੇਗਾ। ਮਾਰੂਤੀ ਬ੍ਰੇਜ਼ਾ CNG ਅਤੇ ਪੈਟਰੋਲ ਵੇਰੀਐਂਟ ਦੀ ਦਿੱਖ ‘ਚ ਕਿਸੇ ਵੀ ਤਰ੍ਹਾਂ ਨਾਲ ਕੋਈ ਫਰਕ ਨਹੀਂ ਹੈ। ਪੈਟਰੋਲ ਰੀਫਿਲ ਪੁਆਇੰਟ ਦੇ ਨਾਲ ਸਿਰਫ CNG ਰੀਫਿਲ ਪੁਆਇੰਟ ਪ੍ਰਦਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ SUV ਦੇ ਟਰੰਕ ‘ਚ CNG ਸਿਲੰਡਰ ਫਿੱਟ ਕੀਤਾ ਗਿਆ ਹੈ। ਜਿਸ ਨੂੰ ਬਾਹਰੋਂ ਦੇਖਿਆ ਨਹੀਂ ਜਾ ਸਕਦਾ। ਪੈਟਰੋਲ ਅਤੇ CNG ਵੇਰੀਐਂਟ ‘ਚ ਫਰਕ ਸਿਰਫ ਕਾਰ ਦੀ ਵਿੰਡਸ਼ੀਲਡ ਅਤੇ ਰਿਅਰ ਸ਼ੀਸ਼ੇ ‘ਤੇ ਲੱਗੇ CNG ਸਟਿੱਕਰ ਨਾਲ ਹੀ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...