August 18, 2026, 6:41 am
----------- Advertisement -----------
HomeNewsLatest Newsਟਵਿਟਰ ਤੋਂ ਬਾਅਦ ਫੇਸਬੁੱਕ-ਇੰਸਟਾਗ੍ਰਾਮ ਨੇ ਵੀ ਸ਼ੁਰੂ ਕੀਤੀ ਪੇਡ ਸਰਵਿਸ

ਟਵਿਟਰ ਤੋਂ ਬਾਅਦ ਫੇਸਬੁੱਕ-ਇੰਸਟਾਗ੍ਰਾਮ ਨੇ ਵੀ ਸ਼ੁਰੂ ਕੀਤੀ ਪੇਡ ਸਰਵਿਸ

Published on

----------- Advertisement -----------

ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਤੋਂ ਬਾਅਦ ਮੇਟਾ ਨੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵੀ ਬਲੂ ਟਿੱਕ ਸੇਵਾ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੁਣ ਕੋਈ ਵੀ ਇੰਸਟਾਗ੍ਰਾਮ ਅਤੇ ਫੇਸਬੁੱਕ ਯੂਜ਼ਰ ਆਪਣੀ ਪ੍ਰੋਫਾਈਲ ‘ਤੇ ਬਲੂ ਟਿੱਕ ਲਗਾ ਸਕਦਾ ਹੈ, ਇਸ ਦੇ ਲਈ ਉਸ ਨੂੰ ਚਾਰਜ ਦੇ ਤੌਰ ‘ਤੇ ਕੁਝ ਫੀਸ ਅਦਾ ਕਰਨੀ ਪਵੇਗੀ।
ਵੈੱਬ ‘ਤੇ ਸਾਈਨ ਅੱਪ ਕਰਨ ਵਾਲੇ ਯੂਜ਼ਰਸ ਨੂੰ ਸਿਰਫ ਫੇਸਬੁੱਕ ‘ਤੇ ਬਲੂ ਟਿੱਕ ਮਿਲੇਗੀ, ਜਦੋਂ ਕਿ ਮੋਬਾਈਲ ਐਪ ਯੂਜ਼ਰਸ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਦੋਵਾਂ ਲਈ ਬਲੂ ਟਿੱਕਸ ਮਿਲਣਗੇ। ਕੰਪਨੀ ਨੇ ਫਿਲਹਾਲ ਇਹ ਸੇਵਾ ਅਮਰੀਕਾ ‘ਚ ਸ਼ੁਰੂ ਕੀਤੀ ਹੈ, ਜਲਦ ਹੀ ਇਹ ਸੇਵਾ ਹੋਰ ਦੇਸ਼ਾਂ ‘ਚ ਵੀ ਸ਼ੁਰੂ ਕੀਤੀ ਜਾਵੇਗੀ। ਇਸ ਸਰਵਿਸ ਦੀ ਕੀਮਤ $11.99 ਪ੍ਰਤੀ ਮਹੀਨਾ (989 ਰੁਪਏ) ਹੈ ਜੇਕਰ ਉਪਭੋਗਤਾ ਵੈੱਬ ‘ਤੇ ਸਾਈਨ ਅਪ ਕਰਦੇ ਹਨ ਜਾਂ $14.99 ਪ੍ਰਤੀ ਮਹੀਨਾ (1237 ਰੁਪਏ) ਜੇਕਰ ਉਹ ਮੋਬਾਈਲ ਐਪ ਰਾਹੀਂ ਸਾਈਨ ਅਪ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...