November 25, 2026, 4:34 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਕਹਿ'ਤੀ...

ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਕਹਿ’ਤੀ ਆਹ ਵੱਡੀ ਗੱਲ!

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਾਨਸਾ ਦੀ ਦਾਣਾ ਮੰਡੀ ਵਿੱਚ ਮਨਾਈ ਜਾ ਰਹੀ ਹੈ। ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਕਈ ਥਾਵਾਂ ’ਤੇ ਆਵਾਜਾਈ ਠੱਪ ਹੋ ਗਈ ਹੈ। ਉਨ੍ਹਾਂ ਦਾ ਇਹ ਧਾਰਮਿਕ ਇਕੱਠ ਹੀ ਹੈ।ਇਸ ਲਈ ਲੋਕਾਂ ਨੂੰ ਮੱਥਾ ਟੇਕਣ ਲਈ ਆਉਣ ਦਿੱਤਾ ਜਾਵੇ। ਅਜਿਹਾ ਨਾ ਹੋਵੇ ਕਿ ਧਾਰਮਿਕ ਸਥਾਨ ‘ਤੇ ਧਰਨਾ ਲੱਗੇ। ਨਾਲ ਹੀ ਕਿਹਾ ਕਿ ਜੇਕਰ ਸੰਗਤ ਨੇ ਕੋਈ ਗੈਰ-ਕਾਨੂੰਨੀ ਕੰਮ ਕੀਤਾ ਹੈ ਤਾਂ ਪੁਲਿਸ ਉਨ੍ਹਾਂ ਖਿਲਾਫ ਮਾਮਲਾ ਦਰਜ ਕਰੇ।

ਜ਼ਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦਾ ਕਤਲ ਕਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਇਸ਼ਾਰੇ ‘ਤੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।ਲਾਰੈਂਸ ਨੂੰ ਪੰਜਾਬ ਪੁਲਿਸ ਨੇ 15 ਜੂਨ 2022 ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਸੀ। ਜਿਸ ਤੋਂ ਬਾਅਦ ਲਾਰੈਂਸ ਨੂੰ ਕਰੀਬ 6 ਮਹੀਨੇ ਪੰਜਾਬ ‘ਚ ਰੱਖਿਆ ਗਿਆ। ਇਸ ਮਾਮਲੇ ਵਿੱਚ ਹੁਣ ਤੱਕ ਕਰੀਬ 36 ਲੋਕਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਐਲਾਨ ਕੀਤਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਵੱਡੀ ਲੜਾਈ ਲੜਨ ਲਈ ਤਿਆਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...