June 15, 2026, 9:42 pm
----------- Advertisement -----------
HomeNewsBreaking NewsPM ਸੁਰੱਖਿਆ ਕੁਤਾਹੀ ਮਾਮਲੇ ‘ਚ SC ਨੇ ਜਾਂਚ ਕਮੇਟੀਆਂ ਤੇ ਲਾਈ ਰੋਕ,...

PM ਸੁਰੱਖਿਆ ਕੁਤਾਹੀ ਮਾਮਲੇ ‘ਚ SC ਨੇ ਜਾਂਚ ਕਮੇਟੀਆਂ ਤੇ ਲਾਈ ਰੋਕ, ਦਿੱਤੇ ਇਹ ਹੁਕਮ

Published on

----------- Advertisement -----------

ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ ਕਮੇਟੀਆਂ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਲਈ ਟਾਲ ਦਿੱਤੀ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਉਦੋਂ ਤੱਕ ਕੇਂਦਰ ਅਤੇ ਰਾਜ ਆਪਣੀ ਜਾਂਚ ਦੇ ਆਧਾਰ ‘ਤੇ ਕਿਸੇ ਅਧਿਕਾਰੀ ਵਿਰੁੱਧ ਕਾਰਵਾਈ ਨਹੀਂ ਕਰ ਸਕਣਗੇ।


ਸੁਪਰੀਮ ਕੋਰਟ ਨੇ ਹੁਣ ਪੰਜਾਬ ਦੇ ਰਜਿਸਟਰਾਰ ਜਨਰਲ ਨੂੰ ਇਸ ਘਟਨਾ ਦਾ ਪੂਰਾ ਰਿਕਾਰਡ ਲੈਣ ਦੇ ਹੁਕਮ ਦਿੱਤੇ ਹਨ ਅਤੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਕੇ ਰਜਿਸਟਰਾਰ ਜਨਰਲ ਨਾਲ ਮਿਲ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਨੂੰ ਬਹੁਤ ਗੰਭੀਰ ਦੱਸਦਿਆਂ ਸੁਪਰੀਮ ਕੋਰਟ ਨੇ ਹੁਣ ਸੋਮਵਾਰ ਲਈ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...