November 25, 2026, 4:47 am
----------- Advertisement -----------
HomePunjabbusinessPan Card ਨਾਲ ਕੀਤੀਆਂ ਇਹ ਦੋ ਗਲਤੀਆਂ ਨਾਲ ਹੋ ਸਕਦੀ ਹੈ 6...

Pan Card ਨਾਲ ਕੀਤੀਆਂ ਇਹ ਦੋ ਗਲਤੀਆਂ ਨਾਲ ਹੋ ਸਕਦੀ ਹੈ 6 ਮਹੀਨੇ ਦੀ ਸਜ਼ਾ

Published on

----------- Advertisement -----------

ਪਿਛਲੇ ਕਈ ਦਿਨਾਂ ਤੋਂ ਆਧਾਰ ਅਤੇ ਪੈਨ ਨੂੰ ਲਿੰਕ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਨੂੰ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਹਰ ਕਿਸੇ ਨੇ ਇਸ ਦੀ ਪਾਲਣਾ ਕਰਨੀ ਹੈ। ਹੁਣ ਪੈਨ ਨਾਲ ਜੁੜੀ ਇੱਕ ਹੋਰ ਖਬਰ ਸਾਹਮਣੇ ਆਈ ਹੈ। ਜੇਕਰ ਕੋਈ ਪੈਨ ਧਾਰਕ ਸਰਕਾਰ ਦੇ ਕਿਸੇ ਹੁਕਮ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਜੇਕਰ ਤੁਸੀਂ ਸਰਕਾਰ ਦੁਆਰਾ ਦਿੱਤੇ ਗਏ ਆਦੇਸ਼ ਨੂੰ ਸਵੀਕਾਰ ਨਹੀਂ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪੈਨ ਅਤੇ ਆਧਾਰ ਨੂੰ ਲਿੰਕ ਕਰਨਾ ਲਾਜ਼ਮੀ ਹੈ। ਪਰ ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ।

ਇਨਕਮ ਟੈਕਸ ਵਿਭਾਗ ਦੇ ਮੁਤਾਬਕ ਜੇਕਰ ਤੁਸੀਂ 31 ਮਾਰਚ ਤੋਂ ਪਹਿਲਾਂ ਆਧਾਰ ਅਤੇ ਪੈਨ ਨੂੰ ਲਿੰਕ ਨਹੀਂ ਕਰਦੇ ਤਾਂ ਵਿਅਕਤੀ ਨੂੰ 10,000 ਰੁਪਏ ਦਾ ਜੁਰਮਾਨਾ ਭਰਨਾ ਹੋਵੇਗਾ। ਇੰਨਾ ਹੀ ਨਹੀਂ 31 ਮਾਰਚ ਤੋਂ ਬਾਅਦ ਜਿਨ੍ਹਾਂ ਲੋਕਾਂ ਦਾ ਪੈਨ ਅਤੇ ਆਧਾਰ ਲਿੰਕ ਨਹੀਂ ਹੋਵੇਗਾ, ਉਨ੍ਹਾਂ ਦੇ ਪੈਨ ਕਾਰਡ ਬੰਦ ਕਰ ਦਿੱਤੇ ਜਾਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਤੁਹਾਡੇ ਪੈਨ ਨਾਲ ਜੁੜੇ ਸਾਰੇ ਕੰਮ ਅੱਧ ਵਿਚਾਲੇ ਲਟਕ ਜਾਣਗੇ। ਅਜਿਹੇ ‘ਚ ਜੇਕਰ ਤੁਸੀਂ ਅਜੇ ਤੱਕ ਇਹ ਕੰਮ ਨਹੀਂ ਕੀਤਾ ਹੈ ਤਾਂ ਤੁਹਾਨੂੰ ਇਸ ਕੰਮ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ। ਜੇਕਰ ਤੁਹਾਡੇ ਕੋਲ ਦੋ ਪੈਨ ਕਾਰਡ ਹਨ, ਤਾਂ ਤੁਹਾਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਤੁਸੀਂ ਅਪਰਾਧਿਕ ਸ਼੍ਰੇਣੀ ਵਿੱਚ ਆਉਂਦੇ ਹੋ। ਜੇਕਰ ਤੁਹਾਡੇ ਕੋਲ ਦੋ ਪੈਨ ਕਾਰਡ ਹਨ ਤਾਂ ਤੁਹਾਨੂੰ ਇੱਕ ਪੈਨ ਕਾਰਡ ਸਰੰਡਰ ਕਰਨਾ ਹੋਵੇਗਾ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਜੇਲ੍ਹ ਜਾਣਾ ਪੈ ਸਕਦਾ ਹੈ। ਇਸ ਦੇ ਲਈ ਤੁਹਾਨੂੰ 6 ਮਹੀਨੇ ਦੀ ਜੇਲ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...