September 8, 2026, 7:16 pm
----------- Advertisement -----------
HomeNewsEntertainmentਇਸ ਖ਼ਾਸ ਦਿਨ ਰਿਲੀਜ਼ ਹੋਵੇਗਾ ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਦਾ...

ਇਸ ਖ਼ਾਸ ਦਿਨ ਰਿਲੀਜ਼ ਹੋਵੇਗਾ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2’ ਦਾ ਟੀਜ਼ਰ, ਮੇਕਰਸ ਨੇ ਕੀਤਾ ਖੁਲਾਸਾ

Published on

----------- Advertisement -----------

ਫਿਲਮ ‘ਪੁਸ਼ਪਾ ਦ ਰਾਈਜ਼’ ਦੀ ਸਫਲਤਾ ਨੇ ਅੱਲੂ ਅਰਜੁਨ ਨੂੰ ਪੂਰੇ ਭਾਰਤ ਦਾ ਸਟਾਰ ਬਣਾ ਦਿੱਤਾ ਹੈ। ਅਭਿਨੇਤਾ ਦੇ ਪ੍ਰਸ਼ੰਸਕ ਹੁਣ ਉਨ੍ਹਾਂ ਦੀ ਫਿਲਮ ‘ਪੁਸ਼ਪਾ 2’ ਦਾ ਇੰਤਜ਼ਾਰ ਕਰ ਰਹੇ ਹਨ। ਅਦਾਕਾਰ ਆਲੂ ਅਰਜੁਨ ਦੀ ਫਿਲਮ ‘ਪੁਸ਼ਪਾ 2 ਦ ਰੂਲ’ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ‘ਚ ਹੈ, ਅਜਿਹੇ ‘ਚ ਇਕ ਨਵਾਂ ਅਪਡੇਟ ਸਾਹਮਣੇ ਆਇਆ ਹੈ, ਜੋ ਪ੍ਰਸ਼ੰਸਕਾਂ ਦੀਆਂ ਖੁਸ਼ੀਆਂ ਨੂੰ ਦੁੱਗਣਾ ਕਰ ਦੇਵੇਗਾ। ਤੁਹਾਡਾ ਉਤਸ਼ਾਹ ਵੀ ਸੱਤਵੇਂ ਅਸਮਾਨ ‘ਤੇ ਪਹੁੰਚ ਜਾਵੇਗਾ। ਫਿਲਮ ‘ਪੁਸ਼ਪਾ’ ਦਾ ਪਹਿਲਾ ਭਾਗ ਦੇਖਣ ਤੋਂ ਬਾਅਦ ਵੀ ਫਿਲਮ ਦੇ ਪ੍ਰਸ਼ੰਸਕਾਂ ‘ਚ ਜ਼ਬਰਦਸਤ ਹਲਚਲ ਹੈ। ਇਸ ਫਿਲਮ ‘ਚ ਅਭਿਨੇਤਾ ਅੱਲੂ ਅਰਜੁਨ ਦੀ ਐਕਟਿੰਗ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ। ਅਜਿਹੇ ‘ਚ ਪ੍ਰਸ਼ੰਸਕ ‘ਪੁਸ਼ਪਾ 2’ ਨੂੰ ਦੇਖਣ ਲਈ ਕਾਫੀ ਉਤਸ਼ਾਹਿਤ ਹਨ।

ਹੁਣ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਫਿਲਮ ‘ਪੁਸ਼ਪਾ: ਦਿ ਰਾਈਜ਼’ ਦੇ ਨਿਰਮਾਤਾ 8 ਅਪ੍ਰੈਲ ਨੂੰ ਅੱਲੂ ਅਰਜੁਨ ਦੇ ਜਨਮਦਿਨ ਦੇ ਮੌਕੇ ‘ਤੇ ਫਿਲਮ ਦੀ ਫਰੈਂਚਾਈਜ਼ੀ ਦੇ ਦੂਜੇ ਭਾਗ ਦਾ ਟੀਜ਼ਰ ਰਿਲੀਜ਼ ਕਰਨ ਲਈ ਤਿਆਰ ਹਨ। ਨਿਰਮਾਤਾ ਫਿਲਮ ਦਾ ਪਹਿਲਾ ਲੁੱਕ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਟੀਮ ਨੇ ਹਾਲ ਹੀ ਵਿੱਚ ਵਿਸ਼ਾਖਾਪਟਨਮ ਵਿੱਚ ਸ਼ੂਟਿੰਗ ਪੂਰੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਬਹੁਤ ਸਾਰੇ ਐਕਸ਼ਨ ਸੀਨ ਸ਼ੂਟ ਕੀਤੇ। ਇੱਕ ਟਵੀਟ ਦੇ ਅਨੁਸਾਰ, ਨਿਰਮਾਤਾਵਾਂ ਨੇ ਹੁਣ ਤੱਕ ਸ਼ੂਟ ਕੀਤੇ ਐਕਸ਼ਨ ਸੀਨ ਦਾ ਤਿੰਨ ਮਿੰਟ ਦਾ ਟੀਜ਼ਰ ਬਣਾਇਆ ਹੈ ਅਤੇ ਉਹ ਇਸਨੂੰ 8 ਅਪ੍ਰੈਲ ਨੂੰ ਅਲੂ ਅਰਜੁਨ ਦੇ ਜਨਮਦਿਨ ਦੇ ਮੌਕੇ ‘ਤੇ ਰਿਲੀਜ਼ ਕਰਨ ਲਈ ਤਿਆਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...