June 6, 2026, 7:36 am
----------- Advertisement -----------
HomeNewsEntertainmentਬਲੈਕ ਰਿਵੀਲਿੰਗ ਡਰੈੱਸ 'ਚ ਹਿਨਾ ਖਾਨ ਨੇ ਬਿਖੇਰਿਆ ਹੁਸਨ ਦਾ ਜਲਵਾ,ਦੇਖੋ ਵਾਇਰਲ...

ਬਲੈਕ ਰਿਵੀਲਿੰਗ ਡਰੈੱਸ ‘ਚ ਹਿਨਾ ਖਾਨ ਨੇ ਬਿਖੇਰਿਆ ਹੁਸਨ ਦਾ ਜਲਵਾ,ਦੇਖੋ ਵਾਇਰਲ ਹੋ ਰਹੀਆਂ ਤਸਵੀਰਾਂ

Published on

----------- Advertisement -----------

ਨਵੀਂ ਦਿੱਲੀ— ਹਿਨਾ ਖਾਨ ਨੂੰ ਹਰ ਲੁੱਕ ਅਤੇ ਅੰਦਾਜ਼ ‘ਚ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ। ਅੱਜ-ਕੱਲ੍ਹ ਪ੍ਰਸ਼ੰਸਕ ਅਦਾਕਾਰਾ ਦੀ ਇੱਕ ਝਲਕ ਦੇਖਣ ਲਈ ਬੇਤਾਬ ਹਨ। ਅਜਿਹੇ ‘ਚ ਹਿਨਾ ਵੀ ਆਪਣੇ ਪ੍ਰਸ਼ੰਸਕਾਂ ਨਾਲ ਜੁੜਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੰਦੀ। ਹੁਣ ਫਿਰ ਤੋਂ ਸਾਰਿਆਂ ਦੀਆਂ ਨਜ਼ਰਾਂ ਹਿਨਾ ਦੇ ਹੌਟ ਲੁੱਕ ‘ਤੇ ਟਿਕੀਆਂ ਹੋਈਆਂ ਹਨ। ਇਸ ਵਾਰ ਉਸ ਨੇ ਬਲੈਕ ਰਿਵੀਲਿੰਗ ਡਰੈੱਸ ‘ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ। ਹਿਨਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਇੰਸਟਾਗ੍ਰਾਮ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਅਜਿਹੇ ‘ਚ ਉਸ ਦਾ ਸਿਜ਼ਲਿੰਗ ਲੁੱਕ ਅਕਸਰ ਦੇਖਣ ਨੂੰ ਮਿਲਦਾ ਹੈ। ਇਸ ਕਾਰਨ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਤਾਜ਼ਾ ਫੋਟੋਸ਼ੂਟ ਵਿੱਚ, ਅਭਿਨੇਤਰੀ ਨੇ ਹਾਈ ਥਾਈਟ ਸਲਿਟ ਬੈਕਲੇਸ, ਡੀਪਨੇਕ ਕਟਆਊਟ ਦੇ ਨਾਲ ਬਲੈਕ ਕਲਰ ਦੀ ਰਿਵੀਲਿੰਗ ਡਰੈੱਸ ਪਾਈ ਹੈ। ਇਸ ਲੁੱਕ ‘ਚ ਹਿਨਾ ਕਾਫੀ ਹੌਟ ਅਤੇ ਆਕਰਸ਼ਕ ਲੱਗ ਰਹੀ ਹੈ। ਅਦਾਕਾਰਾ ਦੀਆਂ ਤਸਵੀਰਾਂ ‘ਤੇ ਲੱਖਾਂ ਲਾਈਕਸ ਆ ਚੁੱਕੇ ਹਨ। ਪ੍ਰਸ਼ੰਸਕਾਂ ਨੇ ਉਸ ਨੂੰ ਹੌਟ ਅਤੇ ਸਿਜ਼ਲਿੰਗ ਦੱਸਦਿਆਂ ਕਈ ਟਿੱਪਣੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਨਵਾਂ ਲੁੱਕ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...