ਪੰਜਾਬ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਸਕੱਤਰ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
----------- Advertisement -----------
ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਸੰਭਾਲਿਆ ਅਹੁਦਾ
Published on
----------- Advertisement -----------












