November 18, 2026, 2:51 pm
----------- Advertisement -----------
HomeNewsEducationਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ...

ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ ‘ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ‘ਚ ਭੇਜਣ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 21 ਮਾਰਚ ( ): ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ।

ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...