September 10, 2026, 4:26 pm
----------- Advertisement -----------
HomePunjabbusinessਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧੀ, ਜਾਣੋ...

ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧੀ, ਜਾਣੋ ਔਨਲਾਈਨ ਲਿੰਕ ਕਰਨ ਦੀ ਸਾਰੀ ਪ੍ਰਕਿਰਿਆ

Published on

----------- Advertisement -----------

ਕੇਂਦਰ ਨੇ ਵੋਟਰ ਆਈਡੀ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਮਿਤੀ 1 ਅਪ੍ਰੈਲ, 2023 ਤੋਂ ਵਧਾ ਕੇ 31 ਮਾਰਚ, 2024 ਕਰ ਦਿੱਤੀ ਹੈ। ਹਾਲਾਂਕਿ, ਦੋਵਾਂ ਨੂੰ ਜੋੜਨਾ ਲਾਜ਼ਮੀ ਨਹੀਂ ਹੈ। ਉਪਭੋਗਤਾ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਆਨਲਾਈਨ ਜਾਂ SMS ਰਾਹੀਂ ਲਿੰਕ ਕਰ ਸਕਦੇ ਹਨ।
ਔਨਲਾਈਨ ਲਿੰਕਿੰਗ ਪ੍ਰਕਿਰਿਆ

  • ਸਭ ਤੋਂ ਪਹਿਲਾਂ ਨੈਸ਼ਨਲ ਵੋਟਰ ਸਰਵਿਸ ਪੋਰਟਲ (NVSP)- nvsp.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ।
  • ਹੋਮਪੇਜ ‘ਤੇ ਦਿਖਾਈ ਦੇਣ ਵਾਲੇ ” ਸਰਚ ਇਨ ਇਲੈਕਟੋਰਲ ਰੋਲ” ‘ਤੇ ਕਲਿੱਕ ਕਰੋ।
  • ਆਧਾਰ ਨੰਬਰ, ਰਾਜ, ਜ਼ਿਲ੍ਹਾ ਸਮੇਤ ਨਿੱਜੀ ਵੇਰਵੇ ਦਰਜ ਕਰੋ ਅਤੇ ਸਰਚ ‘ਤੇ ਕਲਿੱਕ ਕਰੋ।
  • ਆਧਾਰ ਵੇਰਵੇ ਦਰਜ ਕਰਨ ਤੋਂ ਬਾਅਦ, ਉਪਭੋਗਤਾਵਾਂ ਦੇ ਮੋਬਾਈਲ ਨੰਬਰ ਜਾਂ ਈਮੇਲ ‘ਤੇ ਇੱਕ OTP ਆਵੇਗਾ।
  • ਹੁਣ OTP ਦਰਜ ਕਰੋ। ਇੱਕ ਵਾਰ ਹੋ ਜਾਣ ‘ਤੇ, ਤੁਹਾਡਾ ਵੋਟਰ ਆਈਡੀ ਕਾਰਡ ਆਧਾਰ ਕਾਰਡ ਨਾਲ ਲਿੰਕ ਹੋ ਜਾਵੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...