June 19, 2026, 3:12 am
----------- Advertisement -----------
HomeNewsCoronavirus140 ਦਿਨਾਂ 'ਚ ਕੋਰੋਨਾ ਮਾਮਲਿਆਂ ਦਾ ਨਵਾਂ ਰਿਕਾਰਡ, ਮਿਲੇ ਸਭ ਤੋਂ ਵੱਧ...

140 ਦਿਨਾਂ ‘ਚ ਕੋਰੋਨਾ ਮਾਮਲਿਆਂ ਦਾ ਨਵਾਂ ਰਿਕਾਰਡ, ਮਿਲੇ ਸਭ ਤੋਂ ਵੱਧ ਮਰੀਜ਼

Published on

----------- Advertisement -----------

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। 140 ਦਿਨਾਂ ਦੇ ਅੰਦਰ ਲਾਗ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ 1300 ਲੋਕ ਸੰਕਰਮਿਤ ਪਾਏ ਗਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 7605 ਹੋ ਗਈ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਵੀ ਕੋਰੋਨਾ ਇਨਫੈਕਸ਼ਨ ਕਾਰਨ ਤਿੰਨ ਲੋਕਾਂ ਦੀ ਜਾਨ ਚਲੀ ਗਈ। ਮਰਨ ਵਾਲੇ ਮਰੀਜ਼ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਦੇ ਸਨ। ਦੇਸ਼ ‘ਚ ਹੁਣ ਤੱਕ 5 ਲੱਖ 30 ਹਜ਼ਾਰ 816 ਲੋਕਾਂ ਦੀ ਇਨਫੈਕਸ਼ਨ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਬੁੱਧਵਾਰ ਨੂੰ ਇਕ ਅਹਿਮ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਦੌਰਾਨ ਕੋਵਿਡ ਦੀ ਤਾਜ਼ਾ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...