2 ਸਾਲ ਦੀ ਸਜ਼ਾ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ ਚਾਰ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਵੀ ਮਿਲ ਗਈ।
----------- Advertisement -----------
‘ਮੋਦੀ ਸਰਨੇਮ’ ਮਾਮਲੇ ‘ਚ ਸਜ਼ਾ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ
Published on
----------- Advertisement -----------












