ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਦੱਸ ਡਾਏ ਕਿ ਅੱਜ ਸੀਬੀਆਈ ਮਾਮਲੇ ਵਿੱਚ ਰਾਊਜ਼ ਐਵੇਨਿਊ ਅਦਾਲਤ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ, ਜਿਸ ਵਿੱਚ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਹੁਣ ਅਦਾਲਤ ਇਸ ਮਾਮਲੇ ਵਿੱਚ 31 ਮਾਰਚ ਨੂੰ ਆਪਣਾ ਫੈਸਲਾ ਸੁਣਾਏਗੀ।
----------- Advertisement -----------
ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ 31 ਮਾਰਚ ਨੂੰ ਆਵੇਗਾ ਫੈਸਲਾ
Published on
----------- Advertisement -----------












