July 24, 2026, 1:25 pm
----------- Advertisement -----------
HomeNewsEntertainmentਹਾਰਟ ਸਰਜਰੀ ਤੋਂ ਠੀਕ ਹੋ ਕੇ ਕੰਮ 'ਤੇ ਪਰਤੀ ਸੁਸ਼ਮਿਤਾ ਸੇਨ, ਆਉਣ...

ਹਾਰਟ ਸਰਜਰੀ ਤੋਂ ਠੀਕ ਹੋ ਕੇ ਕੰਮ ‘ਤੇ ਪਰਤੀ ਸੁਸ਼ਮਿਤਾ ਸੇਨ, ਆਉਣ ਵਾਲੀ ਫਿਲਮ ‘ਤਾਲੀ’ ਦੀ ਡਬਿੰਗ ਕੀਤੀ ਸ਼ੁਰੂ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਨੂੰ ਹਾਲ ਹੀ ‘ਚ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਸਰਜਰੀ ਹੋਈ। ਇਸ ਦੇ ਨਾਲ ਹੀ, ਠੀਕ ਹੋਣ ਤੋਂ ਬਾਅਦ, ਅਦਾਕਾਰਾ ਕੰਮ ‘ਤੇ ਵਾਪਸ ਆ ਗਈ ਹੈ। ਵੀਰਵਾਰ ਰਾਤ ਸੁਸ਼ਮਿਤਾ ਨੂੰ ਮੁੰਬਈ ਦੇ ਇੱਕ ਡਬਿੰਗ ਸਟੂਡੀਓ ਦੇ ਬਾਹਰ ਦੇਖਿਆ ਗਿਆ। ਇਸ ਦੌਰਾਨ ਅਭਿਨੇਤਰੀ ਨੇ ਮੁਸਕਰਾਉਂਦੇ ਹੋਏ ਪਾਪਰਾਜ਼ੀ ਲਈ ਜ਼ਬਰਦਸਤ ਪੋਜ਼ ਵੀ ਦਿੱਤੇ। ਸੁਸ਼ਮਿਤਾ ਸੇਨ ਇਸ ਸਮੇਂ ਆਪਣੀ ਹਿੱਟ ਵੈੱਬ ਸੀਰੀਜ਼ ‘ਆਰਿਆ’ ਅਤੇ ਫਿਲਮ ‘ਤਾਲੀ’ ਦੇ ਆਉਣ ਵਾਲੇ ਸੀਜ਼ਨ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ‘ਤਾਲੀ’ ਟਰਾਂਸਵੁਮੈਨ ਗੌਰੀ ਸਾਵੰਤ ਦੀ ਬਾਇਓਪਿਕ ਹੈ ਅਤੇ ਇਸ ਵਿੱਚ ਸੁਸ਼ਮਿਤਾ ਮੁੱਖ ਭੂਮਿਕਾ ਵਿੱਚ ਹੈ। ਇਸ ਪ੍ਰੋਜੈਕਟ ਲਈ ਵੀਰਵਾਰ ਦੇਰ ਰਾਤ ਸੁਸ਼ਮਿਤਾ ਨੂੰ ਇੱਕ ਡਬਿੰਗ ਸਟੂਡੀਓ ਵਿੱਚ ਦੇਖਿਆ ਗਿਆ।

ਇਸ ਦੌਰਾਨ ਅਭਿਨੇਤਰੀ ਨੇਵੀ ਬਲੂ ਟਾਪ ਅਤੇ ਸਕਾਈ ਬਲੂ ਪੈਂਟ ਪਹਿਨੀ ਹਮੇਸ਼ਾ ਦੀ ਤਰ੍ਹਾਂ ਬਹੁਤ ਖੂਬਸੂਰਤ ਲੱਗ ਰਹੀ ਸੀ। ਸੁਸ਼ਮਿਤਾ ਨੂੰ ਹਾਲ ਹੀ ‘ਚ ਦਿਲ ਦਾ ਦੌਰਾ ਪਿਆ ਸੀ ਅਤੇ ਫਿਰ ਉਨ੍ਹਾਂ ਨੂੰ ਸਟੈਂਟ ਵੀ ਲਗਾਇਆ ਗਿਆ ਸੀ। ਠੀਕ ਹੋਣ ਤੋਂ ਬਾਅਦ, ਅਭਿਨੇਤਰੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਫੈਸ਼ਨ ਵੀਕ ਵਿੱਚ ਰੈਂਪ ਵਾਕ ਵੀ ਕੀਤੀ ਸੀ।ਸੁਸ਼ਮਿਤਾ ਪੀਲੇ ਰੰਗ ਦੇ ਲਹਿੰਗਾ ਵਿੱਚ ਸ਼ਾਨਦਾਰ ਲੱਗ ਰਹੀ ਸੀ ਅਤੇ ਰੈਂਪ ਵਾਕ ਕਰਦੇ ਹੋਏ ਆਪਣੀ ਮੁਸਕਰਾਹਟ ਨਾਲ ਦਿਲ ਜਿੱਤ ਲਿਆ ਸੀ। ਰੈਂਪਵਾਕ ਤੋਂ ਬਾਅਦ ਜਦੋਂ ਇਕ ਫੋਟੋਗ੍ਰਾਫਰ ਨੇ ਦਿਲ ਦਾ ਦੌਰਾ ਪੈਣ ਤੋਂ ਬਾਅਦ ਕੰਮ ‘ਤੇ ਵਾਪਸੀ ਪਰਤੀ ਸੁਸ਼ਮਿਤਾ ਨੂੰ ”ਜ਼ਬਰਦਸਤ” ਕਿਹਾ ਤਾਂ ਅਭਿਨੇਤਰੀ ਨੇ ਮੁਸਕਰਾਉਂਦੇ ਹੋਏ ਕਿਹਾ, ”ਮੇਰੇ ਕੋਲ ਬਹੁਤ ਸਾਰੇ ਲੋਕਾਂ ਦਾ ਆਸ਼ੀਰਵਾਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...