September 22, 2026, 1:12 am
----------- Advertisement -----------
HomeNewsEntertainmentਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਰਾਜਕੁਮਾਰ ਰਾਓ...

ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਰਾਜਕੁਮਾਰ ਰਾਓ ਦੀ ਫ਼ਿਲਮ ‘Bheed’

Published on

----------- Advertisement -----------

ਕੋਵਿਡ ਤੋਂ ਬਾਅਦ, ਫਿਲਮ ਉਦਯੋਗ ਫਿਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਹਰ ਹਫਤੇ ਨਵੀਂ ਫਿਲਮਾਂ ਓਟੀਟੀ ਜਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀਆਂ ਹਨ। ਇਸ ਹਫਤੇ ਸ਼ੁੱਕਰਵਾਰ ਯਾਨੀ 24 ਮਾਰਚ 2023 ਨੂੰ ਇਕ ਨਵੀਂ ਫਿਲਮ ਰਿਲੀਜ਼ ਹੋਈ, ਜਿਸ ਨੂੰ ਲੈ ਕੇ ਕਾਫੀ ਚਰਚਾ ਹੋਈ। ‘ਥੱਪੜ’ ਅਤੇ ‘ਮੁਲਕ’ ਵਰਗੀਆਂ ਫਿਲਮਾਂ ਬਣਾ ਚੁੱਕੇ ਨਿਰਦੇਸ਼ਕ ਅਨੁਭਵ ਸਿਨਹਾ ਨੇ ਹੁਣ ਨਵੀਂ ਫਿਲਮ ‘ਭੀੜ’ ਦਾ ਨਿਰਦੇਸ਼ਨ ਕੀਤਾ ਹੈ। ਇਸ ਫਿਲਮ ‘ਚ ਰਾਜਕੁਮਾਰ ਰਾਓ, ਭੂਮੀ ਪੇਡਨੇਕਰ, ਦੀਆ ਮਿਰਜ਼ਾ, ਕ੍ਰਿਤਿਕਾ ਕਾਮਰਾ ਅਤੇ ਪੰਕਜ ਕਪੂਰ ਨੇ ਕੰਮ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਪਤਾ ਲੱਗਾ ਹੈ ਕਿ ਅਨੁਭਵ ਸਿਨਹਾ ਦੀ ਫਿਲਮ ‘ਭੀੜ’ ਆਨਲਾਈਨ (Bheed Leaked Online) ਲੀਕ ਹੋ ਗਈ ਹੈ।

ਰਾਜਕੁਮਾਰ ਰਾਓ ਦੀ ਇਹ ਨਵੀਂ ਫਿਲਮ ਕਰੋਨਾ ਮਹਾਮਾਰੀ ਕਾਰਨ ਹੋਏ ਲੌਕਡਾਊਨ ਤੋਂ ਬਾਅਦ ਲੋਕਾਂ ਵਿੱਚ ਹੋਏ ਹੰਗਾਮੇ ਅਤੇ ਤਣਾਅ ਬਾਰੇ ਹੈ ਅਤੇ ਇਸਨੂੰ ਬਲੈਕ ਐਂਡ ਵ੍ਹਾਈਟ ਫਾਰਮੈਟ ਵਿੱਚ ਬਣਾਇਆ ਗਿਆ ਹੈ। ਫਿਲਮ ਲਾਕਡਾਊਨ ਕਾਰਨ ਪ੍ਰਵਾਸੀ ਮਜ਼ਦੂਰਾਂ ‘ਤੇ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ ਨੂੰ ਉਜਾਗਰ ਕਰਦੀ ਹੈ। ਸਭ ਤੋਂ ਦੁੱਖ ਦੀ ਗੱਲ ਇਹ ਹੈ ਕਿ ਇਹ ਫਿਲਮ ਆਨਲਾਈਨ ਲੀਕ ਹੋ ਗਈ ਹੈ। ਫਿਲਮ ਨੂੰ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਲੀਕ ਕੀਤਾ ਗਿਆ ਹੈ ਅਤੇ ਇਹ ਪਾਇਰੇਸੀ ਸਾਈਟਾਂ ਜਿਵੇਂ ਕਿ ਤਮਿਲਰੋਕਰਜ਼ ਅਤੇ ਮੂਵੀਰੂਲਜ਼ ‘ਤੇ HD ਗੁਣਵੱਤਾ ਵਿੱਚ ਉਪਲਬਧ ਹੈ। ਜ਼ਾਹਿਰ ਹੈ ਕਿ ਇਸ ਦਾ ਅਸਰ ਫਿਲਮ ਦੇ ਬਾਕਸ ਆਫਿਸ ਕਲੈਕਸ਼ਨ ‘ਤੇ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...