May 25, 2026, 6:54 am
----------- Advertisement -----------
HomeNewsLatest Newsਇੰਟੇਲ ਦੇ ਸਹਿ-ਸੰਸਥਾਪਕ Gordon Moore ਦਾ 94 ਸਾਲ ਦੀ ਉਮਰ 'ਚ ਦਿਹਾਂਤ

ਇੰਟੇਲ ਦੇ ਸਹਿ-ਸੰਸਥਾਪਕ Gordon Moore ਦਾ 94 ਸਾਲ ਦੀ ਉਮਰ ‘ਚ ਦਿਹਾਂਤ

Published on

----------- Advertisement -----------

ਇੰਟੇਲ ਦੇ ਸਹਿ-ਸੰਸਥਾਪਕ ਗੋਰਡਨ ਮੂਰ ਦੀ 24 ਮਾਰਚ ਨੂੰ 94 ਸਾਲ ਦੀ ਉਮਰ ਵਿੱਚ ਹਵਾਈ ‘ਚ ਆਪਣੇ ਘਰ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਉਨ੍ਹਾਂ ਨੇ ਸੈਮੀਕੰਡਕਟਰ ਚਿਪਸ ਦੇ ਡਿਜ਼ਾਈਨ ਅਤੇ ਨਿਰਮਾਣ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਗੋਰਡਨ ਅਰਲ ਮੂਰ ਦਾ ਜਨਮ 3 ਜਨਵਰੀ, 1929 ਨੂੰ ਸੈਨ ਫਰਾਂਸਿਸਕੋ ਵਿੱਚ ਹੋਇਆ ਸੀ। 1950 ਵਿੱਚ ਮੂਰ ਨੇ ਬੈਟੀ ਆਇਰੀਨ ਵਿਟੇਕਰ ਨਾਲ ਵਿਆਹ ਕਰਵਾ ਲਿਆ। ਮੂਰ ਦੇ ਦੋ ਪੁੱਤਰ ਕੈਨੇਥ ਅਤੇ ਸਟੀਵਨ ਅਤੇ ਚਾਰ ਪੋਤੇ-ਪੋਤੀਆਂ ਹਨ।
ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਖੋਜ ਕੈਰੀਅਰ ਦੀ ਸ਼ੁਰੂਆਤ ਮੈਰੀਲੈਂਡ ਵਿੱਚ ਜੌਨਸ ਹੌਪਕਿਨਜ਼ ਅਪਲਾਈਡ ਫਿਜ਼ਿਕਸ ਲੈਬਾਰਟਰੀ ਵਿੱਚ ਕੀਤੀ। ਉਹ ਸ਼ੌਕਲੇ ਸੈਮੀਕੰਡਕਟਰ ਵਿਚ ਸ਼ਾਮਲ ਹੋਣ ਲਈ 1956 ਵਿਚ ਕੈਲੀਫੋਰਨੀਆ ਵਾਪਸ ਪਰਤ ਆਏ। ਮੂਰ ਅਤੇ ਨੋਇਸ ਨੇ ਇੰਟੇਲ ਦੀ ਸਹਿ-ਸਥਾਪਨਾ ਕੀਤੀ। ਸਾਲ 1990 ਅਤੇ 2002 ਵਿੱਚ ਰਾਸ਼ਟਰਪਤੀ ਜਾਰਜ ਡਬਲਯੂ ਬੁਸ਼ ਵੱਲੋਂ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਅਤੇ ਰਾਸ਼ਟਰਪਤੀ ਮੈਡਲ ਆਫ਼ ਫ੍ਰੀਡਮ ਸਨਮਾਨ ਵੀ ਹਾਸਲ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...