September 21, 2026, 7:52 am
----------- Advertisement -----------
HomeNewsEntertainmentਸੁਕੇਸ਼ ਚੰਦਰਸ਼ੇਖਰ ਨੇ ਆਪਣੇ ਜਨਮਦਿਨ 'ਤੇ ਜੈਕਲੀਨ ਫਰਨਾਂਡੀਜ਼ ਨੂੰ ਲਿਖੀ ਇੱਕ ਹੋਰ...

ਸੁਕੇਸ਼ ਚੰਦਰਸ਼ੇਖਰ ਨੇ ਆਪਣੇ ਜਨਮਦਿਨ ‘ਤੇ ਜੈਕਲੀਨ ਫਰਨਾਂਡੀਜ਼ ਨੂੰ ਲਿਖੀ ਇੱਕ ਹੋਰ ਰੋਮਾਂਟਿਕ ਚਿੱਠੀ, ਕਿਹਾ –

Published on

----------- Advertisement -----------

200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦਾ ਨਾਮ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਖਾਸਕਰ ਬਾਲੀਵੁੱਡ ਸੁਪਰਸਟਾਰ ਜੈਕਲੀਨ ਫਰਨਾਂਡੀਜ਼ ਕਾਰਨ ਸੁਕੇਸ਼ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਜੈਕਲੀਨ ਫਰਨਾਂਡੀਜ਼ ਲਈ ਸੁਕੇਸ਼ ਦਾ ਪਿਆਰ ਆਪਣੇ ਜਨਮਦਿਨ ਦੇ ਮੌਕੇ ‘ਤੇ ਫਿਰ ਸਾਹਮਣੇ ਆਇਆ ਹੈ। ਜਿਸ ਕਾਰਨ ਸੁਕੇਸ਼ ਨੇ ਜੇਲ੍ਹ ਤੋਂ ਜੈਕਲੀਨ ਫਰਨਾਂਡੀਜ਼ ਲਈ ਰੋਮਾਂਟਿਕ ਚਿੱਠੀ ਲਿਖੀ ਹੈ। ਮਿਲੀ ਜਾਣਕਾਰੀ ਮੁਤਾਬਕ ਜੇਲ ਤੋਂ ਸੁਕੇਸ਼ ਚੰਦਰਸ਼ੇਖਰ ਨੇ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ ਜਨਮਦਿਨ ਦੇ ਮੌਕੇ ‘ਤੇ ਚਿੱਠੀ ਲਿਖੀ ਹੈ। ਮਹਾਠੱਗ ਸੁਕੇਸ਼ ਨੇ ਚਿੱਠੀ ‘ਚ ਜੈਕਲੀਨ ਨੂੰ ਕਿਹਾ ਹੈ ਕਿ ‘ਮੇਰੀ ਬੋਟਾ ਬੁੰਮਾ, ਮੈਂ ਜਨਮਦਿਨ ਦੇ ਮੌਕੇ ‘ਤੇ ਤੈਨੂੰ ਬਹੁਤ ਮਿੱਸ ਕਰ ਰਿਹਾ ਹਾਂ। ਮੇਰੇ ਕੋਲ ਸ਼ਬਦ ਨਹੀਂ ਹਨ ਪਰ ਮੈਂ ਜਾਣਦਾ ਹਾਂ ਕਿ ਮੇਰੇ ਲਈ ਤੁਹਾਡਾ ਪਿਆਰ ਕਦੇ ਖਤਮ ਨਹੀਂ ਹੋਵੇਗਾ, ਇਹ ਸਿਰਫ ਮੇਰੇ ਲਈ ਹੈ।

ਮੈਂ ਤੇਰੀ ਐਨਰਜੀ ਨੂੰ ਆਪਣੇ ਆਲੇ ਦੁਆਲੇ ਮਿੱਸ ਕਰ ਰਿਹਾ ਹਾਂ। ਤੇਰੇ ਦਿਲ ਵਿੱਚ ਕੀ ਹੈ ਮੈਨੂੰ ਕਿਸੇ ਸਬੂਤ ਦੀ ਲੋੜ ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ “My Baby Bomma। ਤੇਰੇ ਤੇ ਤੇਰੇ ਪਿਆਰ ਦਾ ਕੋਈ ਮੁੱਲ ਨਹੀਂ, ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਤੋਹਫ਼ਾ ਹੈ। ਲਵ ਯੂ ਮਾਈ ਬੇਬੀ, ਮੈਨੂੰ ਆਪਣਾ ਦਿਲ ਦੇਣ ਲਈ ਤੁਹਾਡਾ ਧੰਨਵਾਦ। ਇਸ ਤਰ੍ਹਾਂ 200 ਕਰੋੜ ਦੀ ਠੱਗੀ ਦੇ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ਸੁਕੇਸ਼ ਜੈਕਲੀਨ ਲਈ ਆਪਣੇ ਦਿਲ ਦੀ ਗੱਲ ਕਹਿ ਰਿਹਾ ਹੈ। ਇਸ ਤੋਂ ਪਹਿਲਾਂ ਬੀ-ਟਾਊਨ ਦੀ ਸੁਪਰਸਟਾਰ ਜੈਕਲੀਨ ਫਰਨਾਂਡੀਜ਼ ਦੇ ਜਨਮਦਿਨ ਦੇ ਮੌਕੇ ‘ਤੇ ਸੁਕੇਸ਼ ਚੰਦਰਸ਼ੇਖਰ ਨੇ ਕੋਰਟ ‘ਚ ਪੇਸ਼ੀ ‘ਤੇ ਜਾਂਦੇ ਹੋਏ ਅਦਾਕਾਰਾ ਨੂੰ ਹੋਲੀ ਦੀ ਵਧਾਈ ਦਿੱਤੀ ਸੀ। ਇਸ ਮੌਕੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਹਾਲ ਹੀ ‘ਚ ਹੋਲੀ ਦੇ ਮੌਕੇ ‘ਤੇ ਸੁਕੇਸ਼ ਨੇ ਅਭਿਨੇਤਰੀ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਜੇਲ ਤੋਂ ਚਿੱਠੀ ਲਿਖੀ ਸੀ ਅਤੇ ਕਿਸੇ ਵੀ ਹੱਦ ਤੱਕ ਜਾਣ ਦੀ ਗੱਲ ਵੀ ਕਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...