June 8, 2026, 8:17 am
----------- Advertisement -----------
HomeNewsLatest Newsਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ,...

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸੌਂਪਿਆ ਮੰਗ ਪੱਤਰ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕੀਤੀ ।ਇਸ ਵਫਦ ਵਿੱਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ। ਦੱਸ ਦਈਏ ਕਿ ਇਸ ਵਫਦ ਵੱਲੋਂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਰਾਜਪਾਲ ਨੂੰ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਸੌਂਪਿਆ ਗਿਆ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਵਿੱਚ ਉਸ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ । ਹਾਲਾਂਕਿ ਆਮ ਆਦਮੀ ਪਾਰਟੀ ਵੱਲੋ ਇਹ ਭਰੋਸਾ ਦਿੱਤਾ ਗਿਆ ਹੈ ਕਿ ਬੇਗੁਨਾਹ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ ਉਨ੍ਹਾਂ ਤੋਂ ਸਿਰਫ ਪੁੱਛਗਿੱਛ ਕਰ ਕੇ ਛੱਡ ਦਿੱਤਾ ਜਾਵੇਗਾ । ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...