August 4, 2026, 4:13 pm
----------- Advertisement -----------
HomeNewsEntertainmentECI ਨੇ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ

ECI ਨੇ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ

Published on

----------- Advertisement -----------

ਚੰਡੀਗੜ੍ਹ, 8 ਜਨਵਰੀ 2022 – ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ 2022 ਨੂੰ ਅਦਾਕਾਰ ਸੋਨੂੰ ਸੂਦ ਕੋਲੋਂ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ।

ਜਿਸ ਤੋਂ ਬਾਅਦ ਖੁਦ ਸੋਨੂ ਸੂਦ ਨੇ ਖੁਦ ਇਸ ਸੰਬੰਧੀ ਟਵੀਟ ਕੀਤਾ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈਣ ਬਾਰੇ ਕਿਹਾ ਕਿ ਉਨ੍ਹਾਂ ਨੇ ਖੁਦ ਹੀ ਇਸ ਜ਼ਿੰਮੇਵਾਰੀ ਤੋਂ ਮੁਕਤ ਹੋਣ ਦਾ ਨਿਰਣਾ ਕੀਤਾ ਸੀ।

ਸੋਨੂ ਸੂਦ ਨੇ ਟਵੀਟ ਕਰਦਿਆਂ ਕਿਹਾ ਹੈ ਕਿ, “ਸਾਰੀਆਂ ਚੰਗੀਆਂ ਚੀਜ਼ਾਂ ਵਾਂਗ, ਇਹ ਸਫ਼ਰ ਵੀ ਸਮਾਪਤ ਹੋ ਗਿਆ ਹੈ। ਮੈਂ ਆਪਣੀ ਮਰਜ਼ੀ ਨਾਲ ਪੰਜਾਬ ਦੇ ਸਟੇਟ ਆਈਕਨ ਵਜੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ ਮੈਂ ਅਤੇ ਚੋਣ ਕਮਿਸ਼ਨ ਨੇ ਮਿਲ ਕੇ ਮੇਰੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੜਨ ਦੇ ਮੱਦੇਨਜ਼ਰ ਸਾਂਝੇ ਤੌਰ ‘ਤੇ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...