September 11, 2026, 9:51 am
----------- Advertisement -----------
HomeNewsNational-International30 ਮਾਰਚ ਨੂੰ ਲਾਂਚ ਹੋਵੇਗਾ Redmi 12C ਸਮਾਰਟਫੋਨ, ਕੀਮਤ 10 ਹਜ਼ਾਰ ਰੁਪਏ...

30 ਮਾਰਚ ਨੂੰ ਲਾਂਚ ਹੋਵੇਗਾ Redmi 12C ਸਮਾਰਟਫੋਨ, ਕੀਮਤ 10 ਹਜ਼ਾਰ ਰੁਪਏ ਤੋਂ ਵੀ ਘੱਟ!

Published on

----------- Advertisement -----------

Xiaomi ਕੰਪਨੀ ਨੇ Redmi 12C ਸਮਾਰਟਫੋਨ ਨੂੰ ਕੁਝ ਸਮਾਂ ਪਹਿਲਾਂ ਗਲੋਬਲ ਮਾਰਕੀਟ ‘ਚ ਲਾਂਚ ਕੀਤਾ ਸੀ ਅਤੇ ਹੁਣ ਤਾਜ਼ਾ ਜਾਣਕਾਰੀ ਮੁਤਾਬਕ ਕੰਪਨੀ ਇਸ ਮੋਬਾਇਲ ਫੋਨ ਨੂੰ ਭਾਰਤ ‘ਚ ਲਾਂਚ ਕਰਨ ਵਾਲੀ ਹੈ। ਚੀਨੀ ਕੰਪਨੀ Xiaomi 30 ਮਾਰਚ ਨੂੰ ਭਾਰਤੀ ਬਾਜ਼ਾਰ ‘ਚ Redmi 12C ਸਮਾਰਟਫੋਨ ਲਾਂਚ ਕਰੇਗੀ। ਖਬਰਾਂ ਮੁਤਾਬਕ Redmi 12C ਦੀ ਕੀਮਤ 10,000 ਰੁਪਏ ਦੇ ਕਰੀਬ ਹੋਣ ਦੀ ਉਮੀਦ ਹੈ। ਇਹ ਡਿਵਾਈਸ ਇੱਕ ਤੋਂ ਵੱਧ ਕਲਰ ਵਿਕਲਪਾਂ ਵਿੱਚ ਉਪਲਬਧ ਹੋਵੇਗੀ। ਫਿਲਹਾਲ ਇਸ ਫੋਨ ਦੀ ਕੀਮਤ ਬਾਰੇ ਕੋਈ ਅਧਿਕਾਰਤ ਅਪਡੇਟ ਨਹੀਂ ਮਿਲੀ ਹੈ।
Redmi 12C ਚ ਇੱਕ ਵੱਡਾ 6.71-ਇੰਚ ਡਿਸਪਲੇ ਹੋਵੇਗਾ, ਜਿਸ ਵਿੱਚ ਕੰਪਨੀ HD+ ਰੈਜ਼ੋਲਿਊਸ਼ਨ, 20:9 ਆਸਪੈਕਟ ਰੇਸ਼ੋ, ਅਤੇ 60Hz ਦੀ ਸਟੈਂਡਰਡ ਰਿਫਰੈਸ਼ ਦਰ ਦੀ ਪੇਸ਼ਕਸ਼ ਕਰ ਸਕਦੀ ਹੈ। ਫੋਟੋਗ੍ਰਾਫੀ ਲਈ ਬੈਕ ਪੈਨਲ ‘ਤੇ ਡਿਊਲ ਕੈਮਰਾ ਸੈੱਟਅਪ ਮੌਜੂਦ ਹੈ, ਜਿਸ ‘ਚ ਮੁੱਖ ਕੈਮਰਾ 50MP ਦਾ ਹੋਵੇਗਾ ਅਤੇ ਦੂਜੇ ਕੈਮਰੇ ਬਾਰੇ ਕੰਪਨੀ ਨੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਕੰਪਨੀ ਨੇ ਇਸ ਸਮਾਰਟਫੋਨ ‘ਚ 5000mAh ਦੀ ਬੈਟਰੀ ਦਿੱਤੀ ਹੈ। Redmi 12C ਨੂੰ ਚਾਰ ਰੰਗਾਂ (ਕਾਲਾ, ਨੀਲਾ, ਜਾਮਨੀ ਅਤੇ ਹਰਾ) ਵਿਕਲਪਾਂ ਨਾਲ ਲਾਂਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...