October 28, 2026, 11:34 pm
----------- Advertisement -----------
HomeNewsEntertainment'Mrs Norway vs Chatterjee' ਦੀ ਕਮਾਈ 'ਚ ਆਇਆ ਭਾਰੀ ਉਛਾਲ, ਫ਼ਿਲਮ ਨੇ...

‘Mrs Norway vs Chatterjee’ ਦੀ ਕਮਾਈ ‘ਚ ਆਇਆ ਭਾਰੀ ਉਛਾਲ, ਫ਼ਿਲਮ ਨੇ 9ਵੇਂ ਦਿਨ ਕੀਤਾ ਇੰਨਾ ਕਲੈਕਸ਼ਨ

Published on

----------- Advertisement -----------

ਹਿੰਦੀ ਸਿਨੇਮਾ ਦੀ ਦਮਦਾਰ ਅਦਾਕਾਰਾ ਰਾਣੀ ਮੁਖਰਜੀ ਦੀ ਵੱਡੇ ਪਰਦੇ ‘ਤੇ ਵਾਪਸੀ ਜ਼ਬਰਦਸਤ ਰਹੀ ਹੈ। ਹਾਲ ਹੀ ‘ਚ ਰਿਲੀਜ਼ ਹੋਈ ਰਾਣੀ ਦੀ ਫਿਲਮ ‘Mrs Norway vs Chatterjee’ ਇਨ੍ਹੀਂ ਦਿਨੀਂ ਸਿਨੇਮਾਘਰਾਂ ‘ਚ ਕਾਫੀ ਧੂਮ ਮਚਾ ਰਹੀ ਹੈ। ਜਿਸ ਕਾਰਨ ਫਿਲਮ ਦੀ ਕਮਾਈ ਵੀ ਵਧ ਰਹੀ ਹੈ। ਇਸ ਦੌਰਾਨ ਰਿਲੀਜ਼ ਦੇ 9ਵੇਂ ਦਿਨ ਰਾਣੀ ਮੁਖਰਜੀ ਦੀ ਫਿਲਮ ‘Mrs Norway vs Chatterjee’ ਦੇ ਕਲੈਕਸ਼ਨ ‘ਚ ਜ਼ਬਰਦਸਤ ਉਛਾਲ ਆਇਆ ਹੈ, ਜਿਸ ਦੇ ਅੰਕੜੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ। 17 ਮਾਰਚ ਨੂੰ, ਰਾਣੀ ਮੁਖਰਜੀ ਸਟਾਰਰ ਫਿਲਮ ‘Mrs Norway vs Chatterjee’ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਉਦੋਂ ਤੋਂ ਹੁਣ ਤੱਕ ਇਹ ਫਿਲਮ ਬਾਕਸ ਆਫਿਸ ‘ਤੇ ਆਪਣਾ ਦਬਦਬਾ ਕਾਇਮ ਰੱਖ ਰਹੀ ਹੈ। ਕਈ ਫਿਲਮ ਆਲੋਚਕਾਂ ਨੇ ਸ਼੍ਰੀਮਤੀ ਚੈਟਰਜੀ ਬਨਾਮ ਨਾਰਵੇ ਬਾਰੇ ਸਕਾਰਾਤਮਕ ਸਮੀਖਿਆਵਾਂ ਦਿੱਤੀਆਂ ਹਨ।

ਇਸ ਦੇ ਨਾਲ ਹੀ ਦਰਸ਼ਕ ‘Mrs Norway vs Chatterjee’ ਬਾਰੇ ਵੀ ਸਕਾਰਾਤਮਕ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਦੌਰਾਨ ਮਸ਼ਹੂਰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ‘Mrs Norway vs Chatterjee’ ਦੇ ਦੂਜੇ ਸ਼ਨੀਵਾਰ ਦੀ ਕਮਾਈ ਦੇ ਅੰਕੜੇ ਦਿੱਤੇ ਹਨ। ਤਰਨ ਮੁਤਾਬਕ ਮਿਸਿਜ਼ ਚੈਟਰਜੀ ਬਨਾਮ ਨਾਰਵੇ ਨੇ ਆਪਣੀ ਰਿਲੀਜ਼ ਦੇ 9ਵੇਂ ਦਿਨ 1.63 ਕਰੋੜ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ‘ਮਿਸਿਜ਼ ਚੈਟਰਜੀ ਬਨਾਮ ਨਾਰਵੇ’ ਦਾ ਕੁੱਲ ਬਾਕਸ ਆਫਿਸ ਕਲੈਕਸ਼ਨ 13.05 ਕਰੋੜ ਹੋ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐਤਵਾਰ ਨੂੰ ਵੀ ਰਾਣੀ ਦੀ ਫਿਲਮ ਦੀ ਕਮਾਈ ‘ਚ ਉਛਾਲ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...