November 26, 2026, 12:51 am
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਘਰ 'ਚ ਹੋਈ ਕੋਰੋਨਾ ਦੀ ਐਂਟਰੀ

ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਘਰ ‘ਚ ਹੋਈ ਕੋਰੋਨਾ ਦੀ ਐਂਟਰੀ

Published on

----------- Advertisement -----------

ਚੰਡੀਗੜ੍ਹ, 8 ਜਨਵਰੀ 2022 – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਤੇ ਦੋ ਮੈਂਬਰ ਕੋਰੋਨਾ ਪਾਜ਼ੀਟਿਵ ਆਏ ਹਨ। ਉਨ੍ਹਾਂ ਦੀ ਪਤਨੀ ਅਤੇ ਬੇਟਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਕੋਰੋਨਾ ਟੈਸਟ ਹੋਇਆ ਹੈ ਅਤੇ ਰਿਪੋਰਟ ਆਉਣੀ ਬਾਕੀ ਹੈ। ਉੱਥੇ ਹੀ ਮੁੱਖ ਮੰਤਰੀ ਚੰਨੀ ਵਲੋਂ ਆਪਣੀ ਰਿਪੋਰਟ ਆਉਣ ਤੱਕ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...