May 4, 2026, 2:33 pm
----------- Advertisement -----------
HomeNewsEntertainmentਇਸ ਦਿਨ ਰਿਲੀਜ਼ ਹੋਵੇਗਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

ਇਸ ਦਿਨ ਰਿਲੀਜ਼ ਹੋਵੇਗਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਪ੍ਰੈਲ ਦੇ ਪਹਿਲੇ ਹਫ਼ਤੇ ’ਚ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖ਼ੁਦ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਗੀਤ ਕੋਈ ਲੀਕ ਗੀਤ ਨਹੀਂ ਹੋਵੇਗਾ ਤੇ ਨਾ ਹੀ ਇਸ ਗੀਤ ਨੂੰ ਹੁਣ ਤਕ ਕਿਸੇ ਵੀ ਕਲਾਕਾਰ ਵਲੋਂ ਕਿਸੇ ਕੰਸਰਟ ’ਚ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਬਿਲਕੁਲ ਨਵਾਂ ਗੀਤ ਹੈ, ਜਿਸ ਨੂੰ ਅਲੱਗ ਤੋਂ ਰਿਕਾਰਡ ਕਰਕੇ ਰੱਖਿਆ ਗਿਆ ਸੀ। ਗੀਤ ਦੀ ਵੀਡੀਓ ਵੀ ਬਣੀ ਹੋਈ ਹੈ। ਇਸ ਖ਼ਬਰ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ’ਚ ਉਤਸ਼ਾਹ ਭਰ ਗਿਆ ਹੈ। ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਮਈ 29 ਨੂੰ ਮਾਨਸਾ ਦੇ ਪਿੰਡ ਜਾਵਾਹਰਕੇ ਵਿਖੇ ਕੀਤਾ ਗਿਆ ਸੀ। ਮਈ 29 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਲੋਕ, ਤੇ ਮਰਹੂਮ ਗਾਇਕ ਦੇ ਪ੍ਰਸ਼ੰਸਕ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਲੰਮਾ ਸਮਾਂ ਹੋ ਗਿਆ ਹੈ ਪਰ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ‘ਤੇ ਵੀ ਕਈ ਸਵਾਲ ਚੁੱਕੇ ਗਏ ਹਨ ਪਰ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...