November 12, 2026, 7:22 am
----------- Advertisement -----------
HomeNewsEntertainmentਦਿ ਬਿਗ ਬੈਂਗ ਥਿਊਰੀ' 'ਚ ਮਾਧੁਰੀ ਦੀਕਸ਼ਿਤ ਬਾਰੇ ''ਇਤਰਾਜ਼ਯੋਗ ਸ਼ਬਦਾਂ'' ਲਈ ਨੈੱਟਫਲਿਕਸ...

ਦਿ ਬਿਗ ਬੈਂਗ ਥਿਊਰੀ’ ‘ਚ ਮਾਧੁਰੀ ਦੀਕਸ਼ਿਤ ਬਾਰੇ ”ਇਤਰਾਜ਼ਯੋਗ ਸ਼ਬਦਾਂ” ਲਈ ਨੈੱਟਫਲਿਕਸ ਨੂੰ ਮਿਲਿਆ ਕਾਨੂੰਨੀ ਨੋਟਿਸ

Published on

----------- Advertisement -----------

ਇਕ ਸਿਆਸੀ ਵਿਸ਼ਲੇਸ਼ਕ ਨੇ ‘ਬਿਗ ਬੈਂਗ ਥਿਓਰੀ ਦੇ ਇਕ ਐਪੀਸੋਡ ਨੂੰ ਲੈ ਕੇ ਸਟ੍ਰੀਮਿੰਗ ਕੰਪਨੀ ਨੈੱਟਫਲਿਕਸ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿਚ ਅਦਾਕਾਰਾ ਮਾਧੁਰੀ ਦੀਕਸ਼ਿਤ ਬਾਰੇ ‘ਇਤਰਾਜ਼ਯੋਗ ਸ਼ਬਦਾਂ’ ਦੀ ਵਰਤੋਂ ਦਾ ਦਾਅਵਾ ਕੀਤਾ ਗਿਆ ਹੈ। ਸਿਆਸੀ ਵਿਸ਼ਲੇਸ਼ਕ ਮਿਥੁਨ ਵਿਜੇ ਕੁਮਾਰ ਨੇ ਕਾਨੂੰਨੀ ਨੋਟਿਸ ਵਿਚ ਪ੍ਰੋਗਰਾਮ ਦੇ ਸੀਜ਼ਨ-2 ਦੇ ਪਹਿਲੇ ਐਪੀਸੋਡ ਨੂੰ ਹਟਾਉਣ ਲਈ ਕਿਹਾ ਹੈ, ਜਿਸ ਵਿਚ ਕੁਣਾਲ ਨਈਅਰ ਵੱਲੋਂ ਨਿਭਾਏ ਗਏ ਰਾਜ ਕੂਥਰਾਪੱਲੀ ਦੇ ਚਰਿੱਤਰ ਤੇ ਸ਼ੈਲਡਨ ਕਪੂਰ ਦੀ ਭੂਮਿਕਾ ਨਿਭਾਉਣ ਵਾਲੇ ਪਾਰਸੰਸ ਨੇ ਐਸ਼ਵਰਿਆ ਰਾਏ ਅਤੇ ਮਾਧੁਰੀ ਦੀਕਸ਼ਿਤ ਦੀ ਤੁਲਨਾ ਕੀਤੀ ਸੀ।

ਕਾਨੂੰਨੀ ਨੋਟਿਸ ਵਿਚ, ਕੁਮਾਰ ਨੇ ਕਿਹਾ ਕਿ ਕਿਰਦਾਰ ਵੱਲੋਂ ਕੀਤੀ ਗਈ ਟਿੱਪਣੀ ਨਾ ਸਿਰਫ਼ ਇਤਰਾਜ਼ਯੋਗ ਹੈ, ਸਗੋਂ ਮਾਣਹਾਨੀਕਾਰਕ ਵੀ ਹੈ। ਉਨ੍ਹਾਂ ਨੇ ਨੈੱਟਫਲਿਕਸ ਨੂੰ ਉਕਤ ਐਪੀਸੋਡ ਨੂੰ ਹਟਾਉਣ ਦੀ ਅਪੀਲ ਕੀਤੀ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੇ ਔਰਤਾਂ ਦੇ ਖ਼ਿਲਾਫ਼ ਭੇਦਭਾਵ ਨੂੰ ਬੜ੍ਹਾਵਾ ਦੇਣ ਲਈ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਗੱਲ ਕਹੀ। ਕਾਨੂੰਨੀ ਨੋਟਿਸ ਮੁੰਬਈ ਵਿਚ ਨੈੱਟਫਲਿਕਸ ਦੇ ਦਫ਼ਤਰ ਵਿਚ ਭੇਜਿਆ ਗਿਆ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਲਈ ਨੈੱਟਫਲਿਕਸ ਨਾਲ ਸੰਪਰਕ ਨਹੀਂ ਹੋ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...