October 18, 2026, 6:45 pm
----------- Advertisement -----------
HomeNewsEntertainmentਕੋਰੋਨਾ ਕਾਰਨ ਮੁਲਤਵੀ ਹੋਈ ਸਲਮਾਨ ਖਾਨ ਦੀ ਫ਼ਿਲਮ 'ਟਾਈਗਰ 3' ਦੀ ਸ਼ੂਟਿੰਗ

ਕੋਰੋਨਾ ਕਾਰਨ ਮੁਲਤਵੀ ਹੋਈ ਸਲਮਾਨ ਖਾਨ ਦੀ ਫ਼ਿਲਮ ‘ਟਾਈਗਰ 3’ ਦੀ ਸ਼ੂਟਿੰਗ

Published on

----------- Advertisement -----------

‘ਟਾਈਗਰ 3’ ਦੀ ਸ਼ੂਟਿੰਗ ਲਈ ਆਉਣ ਵਾਲੇ ਦਿਨਾਂ ‘ਚ ਸੁਪਰਸਟਾਰ ਸਲਮਾਨ ਖਾਨ, ਕੈਟਰੀਨਾ ਕੈਫ ਨੇ ਦਿੱਲੀ ਆਉਣਾ ਸੀ ਪਰ ਦੇਸ਼ ਭਰ ‘ਚ ਫੈਲੇ ਓਮਿਕਰੋਨ ਵੇਰੀਐਂਟ ਨੂੰ ਦੇਖਦੇ ਹੋਏ ਯਸ਼ਰਾਜ ਫਿਲਮਜ਼ ਨੇ ਸ਼ੂਟਿੰਗ ਦੇ ਸ਼ੈਡਿਊਲ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦਾ ਬਾਲੀਵੁੱਡ ਲਈ ਖਾਸ ਮਹੱਤਵ ਹੈ। ਬੁਨਿਆਦੀ ਢਾਂਚੇ ਤੋਂ ਇਲਾਵਾ ਇਤਿਹਾਸਕ ਸਥਾਨਾਂ ਕਾਰਨ ਇੱਥੇ ਅਕਸਰ ਸ਼ੂਟਿੰਗ ਹੁੰਦੀ ਰਹਿੰਦੀ ਹੈ। ਹਾਲ ਹੀ ‘ਚ ਰਣਵੀਰ ਸਿੰਘ, ਆਲੀਆ ਭੱਟ, ਕਾਰਤਿਕ ਆਰੀਅਨ, ਰਣਬੀਰ ਕਪੂਰ ਆਪਣੀ-ਆਪਣੀ ਫਿਲਮ ਦੀ ਸ਼ੂਟਿੰਗ ਲਈ ਦਿੱਲੀ ‘ਚ ਸਨ।

ਪਰ ਜਿਸ ਤਰ੍ਹਾਂ ਨਾਲ ਦਿੱਲੀ ‘ਚ ਵੀ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ, ਸਾਵਧਾਨੀ ਵਰਤਦਿਆਂ YRF ਨੇ ‘ਟਾਈਗਰ 3’ ਦੀ ਸ਼ੂਟਿੰਗ ਵੀ ਮੁਲਤਵੀ ਕਰ ਦਿੱਤੀ ਹੈ। ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸਟਾਰਰ ਮੋਸਟ ਅਵੇਟਿਡ ਫਿਲਮ ‘ਟਾਈਗਰ 3’ ਦੀ ਸ਼ੂਟਿੰਗ 12 ਜਨਵਰੀ ਤੋਂ ਨਵੀਂ ਦਿੱਲੀ ‘ਚ ਹੋਣੀ ਸੀ। ਸੂਤਰਾਂ ਦੀ ਮੰਨੀਏ ਤਾਂ ਫਿਲਮ ਦਾ ਵੱਡਾ ਹਿੱਸਾ ਦੇਸ਼ ਦੀ ਰਾਜਧਾਨੀ ‘ਚ ਸ਼ੂਟ ਕੀਤਾ ਜਾਣਾ ਹੈ। ਪਰ YRF ਨੇ ਓਮਿਕਰੋਨ ਦੇ ਕਾਰਨ ਕੋਈ ਜੋਖਮ ਨਾ ਲੈਣ ਦਾ ਫੈਸਲਾ ਕੀਤਾ ਹੈ।

ਅਜਿਹੇ ‘ਚ ਕੋਈ ਵੀ ਨਿਰਮਾਤਾ-ਨਿਰਦੇਸ਼ਕ ਆਊਟਡੋਰ ਸ਼ੂਟਿੰਗ ਦਾ ਰਿਸਕ ਨਹੀਂ ਲੈਣਾ ਚਾਹੇਗਾ। ਮਨੀਸ਼ ਸ਼ਰਮਾ ਦੇ ਨਿਰਦੇਸ਼ਨ ਹੇਠ ਬਣ ਰਹੀ ਫਿਲਮ ‘ਟਾਈਗਰ 3’ ਸਲਮਾਨ ਖਾਨ ਦੀ ਸੁਪਰਹਿੱਟ ਫਰੈਂਚਾਈਜ਼ੀ ਫਿਲਮ ਹੈ। ਐਕਸ਼ਨ ਨਾਲ ਭਰਪੂਰ ਇਸ ਫਿਲਮ ਦੀ ਟੀਮ ਨੇ ਦੁਨੀਆ ਦੇ ਕਈ ਸ਼ਹਿਰਾਂ ‘ਚ ਸ਼ੂਟਿੰਗ ਕੀਤੀ ਹੈ। ਫਿਲਮ ਵਿੱਚ, ਇਮਰਾਨ ਹਾਸ਼ਮੀ ਦੇ ਨਾਲ ਕੁਝ ਤੀਬਰ ਲੜਾਈ ਦੇ ਦ੍ਰਿਸ਼ ਫਾਈਟ ਕੋਆਰਡੀਨੇਟਰ ਅਤੇ ਇੱਕ ਵੱਡੀ ਟੀਮ ਦੇ ਨਾਲ ਸ਼ੂਟ ਕੀਤੇ ਜਾਣੇ ਹਨ। ਹਾਲਾਂਕਿ ਪਹਿਲਾਂ ਜਾਣਕਾਰੀ ਸੀ ਕਿ ਸ਼ੂਟਿੰਗ ਕੋਵਿਡ ਪ੍ਰੋਟੋਕੋਲ ਨੂੰ ਧਿਆਨ ‘ਚ ਰੱਖ ਕੇ ਕੀਤੀ ਜਾਵੇਗੀ ਪਰ ਹੁਣ ਸਥਿਤੀ ਨੂੰ ਦੇਖਦੇ ਹੋਏ ਮੇਕਰਸ ਨੇ ਸਮਝਦਾਰੀ ਵਾਲਾ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...