August 29, 2026, 4:25 pm
----------- Advertisement -----------
HomePunjabbusinessਕਰਮਚਾਰੀਆਂ ਲਈ ਖੁਸ਼ਖਬਰੀ, EPFO ਨੇ ਵਧਾਈ ਵਿਆਜ ਦਰ

ਕਰਮਚਾਰੀਆਂ ਲਈ ਖੁਸ਼ਖਬਰੀ, EPFO ਨੇ ਵਧਾਈ ਵਿਆਜ ਦਰ

Published on

----------- Advertisement -----------

ਸਰਕਾਰ ਨੇ ਵਿੱਤੀ ਸਾਲ 2022-23 ਲਈ ਪੀਐਫ ਖਾਤੇ ਵਿੱਚ ਜਮ੍ਹਾਂ ਰਕਮਾਂ ‘ਤੇ ਵਿਆਜ ਦਰ ਨੂੰ 8.10% ਤੋਂ 0.05% ਵਧਾ ਕੇ 8.15% ਕਰ ਦਿੱਤਾ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਮੰਗਲਵਾਰ ਨੂੰ ਆਪਣਾ ਦਫਤਰੀ ਆਦੇਸ਼ ਜਾਰੀ ਕੀਤਾ। ਦੇਸ਼ ਦੇ ਲਗਭਗ 6 ਕਰੋੜ ਕਰਮਚਾਰੀ ਪੀਐਫ ਦੇ ਦਾਇਰੇ ਵਿੱਚ ਆਉਂਦੇ ਹਨ।
ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਮੰਗਲਵਾਰ ਨੂੰ ਆਪਣੀ ਬੈਠਕ ‘ਚ ਕਰਮਚਾਰੀ ਭਵਿੱਖ ਨਿਧੀ (EPF) ‘ਤੇ 2022-23 ਲਈ 8.15 ਫੀਸਦੀ ਦੀ ਵਿਆਜ ਦਰ ਤੈਅ ਕੀਤੀ ਹੈ। ਵਿੱਤੀ ਸਾਲ 2021-22 ਲਈ, ਸਰਕਾਰ ਨੇ ਪੀਐਫ ‘ਤੇ ਵਿਆਜ ਦਰ ਨੂੰ ਘਟਾ ਕੇ 8.10% ਕਰ ਦਿੱਤਾ ਸੀ, ਜੋ ਕਿ 43 ਸਾਲਾਂ ਵਿੱਚ ਸਭ ਤੋਂ ਘੱਟ ਪੱਧਰ ਸੀ। ਇਹ 1977-78 ਤੋਂ ਬਾਅਦ ਸਭ ਤੋਂ ਘੱਟ ਸੀ, ਜਦੋਂ ਈਪੀਐਫ ਦੀ ਵਿਆਜ ਦਰ 8 ਫੀਸਦੀ ਸੀ। 2020-21 ‘ਚ ਵਿਆਜ ਦਰ 8.5 ਫੀਸਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...