July 22, 2026, 1:08 am
----------- Advertisement -----------
HomeNewsEntertainmentਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਜਲਦ ਕਰਵਾਉਣਗੇ ਵਿਆਹ! 'ਆਪ' MP Sanjeev Arora...

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਜਲਦ ਕਰਵਾਉਣਗੇ ਵਿਆਹ! ‘ਆਪ’ MP Sanjeev Arora ਨੇ ਦਿੱਤੀ ਵਧਾਈ

Published on

----------- Advertisement -----------

ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਰਿਸ਼ਤੇ ਨੂੰ ਲੈ ਕੇ ਪੂਰੇ ਦੇਸ਼ ‘ਚ ਚਰਚਾ ਹੋ ਰਹੀ ਹੈ। ਹਾਲਾਂਕਿ ਦੋਵਾਂ ਨੇ ਇਸ ਰਿਸ਼ਤੇ ਦੇ ਸਵਾਲ ਦਾ ਕੋਈ ਸਿੱਧਾ ਜਵਾਬ ਨਹੀਂ ਦਿੱਤਾ ਹੈ। ਪਰ ਹੁਣ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਜਲਦ ਹੀ ਇਹਨਾਂ ਦੋਵਾਂ ਦਾ ਰੋਕਾ ਹੋ ਸਕਦਾ ਹੈ ਅਤੇ ਪਰਿਵਾਰ ਵਾਲੇ ਇਸ ਬਾਰੇ ਰਸਮੀ ਐਲਾਨ ਕਰਨਗੇ।

ਇਸ ਦੇ ਨਾਲ ਹੀ ਦੱਸ ਦੇਈਏ ਕਿ ‘ਆਪ’ ਐਮਪੀ ਸੰਜੀਵ ਅਰੋੜਾ ਵੱਲੋਂ ਇਸ ਜੋੜੇ ਨੂੰ ਟਵੀਟ ਕਰ ਵਧਾਈ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਨੇ ਟਵੀਟ ਸ਼ੇਅਰ ਕਰ ਲਿਖਿਆ, “ਮੈਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਦਿਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਦੇ ਮਿਲਾਪ ਨੂੰ ਪਿਆਰ, ਅਨੰਦ ਅਤੇ ਸਾਥ ਦੀ ਬਖਸ਼ਿਸ਼ ਹੋਵੇ। ਮੇਰੀਆਂ ਸ਼ੁਭਕਾਮਨਾਵਾਂ !!!”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...