June 13, 2026, 12:19 am
----------- Advertisement -----------
HomeNewsEntertainmentਆਪਣੀ ਇਸ ਆਦਤ ਤੋਂ ਪਰੇਸ਼ਾਨ ਹੈ ਅਦਾਕਾਰਾ ਦੀਪਿਕਾ ਪਾਦੂਕੋਣ, ਖ਼ੁਦ ਕੀਤਾ ਖ਼ੁਲਾਸਾ

ਆਪਣੀ ਇਸ ਆਦਤ ਤੋਂ ਪਰੇਸ਼ਾਨ ਹੈ ਅਦਾਕਾਰਾ ਦੀਪਿਕਾ ਪਾਦੂਕੋਣ, ਖ਼ੁਦ ਕੀਤਾ ਖ਼ੁਲਾਸਾ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਨੇ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਦੀਪਿਕਾ ਪਾਦੁਕੋਣ ਨੂੰ ਬਾਲੀਵੁੱਡ ‘ਚ ਮਿਸ ਪਰਫੈਕਟ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ ਪਰ ਇਹ ਅਭਿਨੇਤਰੀ ਆਪਣੀ ਇਕ ਆਦਤ ਤੋਂ ਕਾਫੀ ਪਰੇਸ਼ਾਨ ਹੋ ਗਈ ਹੈ। ਦੀਪਿਕਾ ਪਾਦੁਕੋਣ ਨੇ ਖੁਦ ਇੱਕ ਸ਼ੋਅ ਦੌਰਾਨ ਕਬੂਲ ਕੀਤਾ ਹੈ ਕਿ ਉਹ ਆਪਣੀ ਆਦਤ ਬਦਲਣਾ ਚਾਹੁੰਦੀ ਹੈ।ਦੀਪਿਕਾ ਪਾਦੁਕੋਣ ਅਤੇ ਕਾਰਤਿਕ ਆਰੀਅਨ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਅਦਾਕਾਰਾ ਨੇ ਆਪਣੀ ਆਦਤ ਬਾਰੇ ਦੱਸਿਆ ਹੈ।

https://www.instagram.com/reel/CX-LGnipBVW/?utm_source=ig_embed&ig_rid=b47d2d78-dfd9-4a85-bf1b-0cb7b6c0ae6c

ਦੀਪਿਕਾ ਪਾਦੁਕੋਣ ਦੇ ਵਾਇਰਲ ਵੀਡੀਓ ‘ਚ ਕਾਰਤਿਕ ਆਰੀਅਨ ਅਭਿਨੇਤਰੀ ਨੂੰ ਸਵਾਲ ਕਰਦੇ ਨਜ਼ਰ ਆ ਰਹੇ ਹਨ ਕਿ ਤੁਸੀਂ ਕਿਹੜੀ ਆਦਤ ਬਦਲਣਾ ਚਾਹੁੰਦੇ ਹੋ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਦੀਪਿਕਾ ਦਾ ਕਹਿਣਾ ਹੈ ਕਿ ਉਹ ਸਫਾਈ ਦਾ ਬਹੁਤ ਧਿਆਨ ਦਿੰਦੀ ਹੈ। ਦੀਪਿਕਾ ਕਹਿੰਦੀ ਹੈ, ‘ਸਮੱਸਿਆ ਇਹ ਹੈ ਕਿ ਮੈਂ ਸਿਰਫ ਆਪਣੀ ਜਗ੍ਹਾ ‘ਤੇ ਹੀ ਨਹੀਂ , ਪਰ ਜਦੋਂ ਉਹ ਦੂਜਿਆਂ ਦੇ ਘਰ ਵੀ ਜਾਂਦੀ ਹੈ, ਜੇਕਰ ਮੇਜ਼ ‘ਤੇ ਕੋਈ ਟੇਢੀ ਚੀਜ਼ ਹੈ ਜਾਂ ਮੇਰੇ ਮੁਤਾਬਕ ਕਿਸੇ ਤਰ੍ਹਾਂ ਨਹੀਂ ਰੱਖੀ ਗਈ, ਤਾਂ ਮੈਂ ਉਸ ਨੂੰ ਆਪਣੇ ਹਿਸਾਬ ਨਾਲ ਰੱਖ ਦਿੰਦੀ ਹਾਂ। ਦੀਪਿਕਾ ਪਾਦੂਕੋਣ ਵੀਡੀਓ ਵਿੱਚ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਉਹ ਆਪਣੇ ਆਪ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਹੈ ਪਰ ਉਸ ਲਈ ਇਹ ਥੋੜਾ ਮੁਸ਼ਕਲ ਹੋ ਜਾਂਦਾ ਹੈ। ਦੀਪਿਕਾ ਪਾਦੂਕੋਣ ਦੀ ਇਸ ਆਦਤ ਨੂੰ ਸੁਣ ਕੇ ਦਰਸ਼ਕਾਂ ‘ਚ ਮੌਜੂਦ ਉਨ੍ਹਾਂ ਦੇ ਪਤੀ ਅਤੇ ਅਭਿਨੇਤਾ ਰਣਵੀਰ ਸਿੰਘ ਜ਼ੋਰ-ਜ਼ੋਰ ਨਾਲ ਹੱਸਣ ਲੱਗ ਪੈਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...