August 25, 2026, 3:56 am
----------- Advertisement -----------
HomeNewsEntertainmentਕੁਲਵਿੰਦਰ ਬਿੱਲਾ ਨੇ ਇੰਝ ਸੈਲੀਬ੍ਰੇਟ ਕੀਤੀ ਆਪਣੀ ਵਿਆਹ ਦੀ ਵਰ੍ਹੇਗੰਢ,ਦੇਖੋ ਤਸਵੀਰਾਂ

ਕੁਲਵਿੰਦਰ ਬਿੱਲਾ ਨੇ ਇੰਝ ਸੈਲੀਬ੍ਰੇਟ ਕੀਤੀ ਆਪਣੀ ਵਿਆਹ ਦੀ ਵਰ੍ਹੇਗੰਢ,ਦੇਖੋ ਤਸਵੀਰਾਂ

Published on

----------- Advertisement -----------

ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਦੇ ਵਿੱਚੋ ਇੱਕ ਹਨ। ਕੁਲਵਿੰਦਰ ਬਿੱਲਾ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਦੀਆ ਕੁਝ ਤਸਵੀਰਾਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕੁਲਵਿੰਦਰ ਬਿੱਲਾ ‘ਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਦੀ ਧੀ ਸਾਂਝ ਵੀ ਨਜ਼ਰ ਆ ਰਹੀ ਹੈ ।ਕੁਲਵਿੰਦਰ ਬਿੱਲਾ ਨੇ ਆਪਣੇ ਵੈਡਿੰਗ ਐਨੀਵਰਸਿਰੀ ਬਹੁਤ ਹੀ ਸਾਦੇ ਤਰੀਕੇ ਦੇ ਨਾਲ ਮਨਾਈ ।

https://www.instagram.com/p/CYb2gg-JBAR/?utm_source=ig_embed&ig_rid=61353037-dbbf-46d2-85e8-f71ca13c6f8c

ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਕੇਕ ਕੱਟ ਕੇ ਵੈਡਿੰਗ ਐਨੀਵਰਸਰੀ ਮਨਾਈ ।ਉੇਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਕੁਲਵਿੰਦਰ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿਤੇ ਹਨ ।ਜਿਹਨਾਂ ਨੂੰ ਉਹਨਾਂ ਨੂੰ ਪ੍ਰਸ਼ੰਸਕ ਵੀ ਬਹੁਤ ਵੀ ਪਸੰਦ ਕਰਦੇ ਹਨ ਕੁਲਵਿੰਦਰ ਬਿੱਲਾ ਨੇ plaazo , kalakaar , light weight ਵਰਗੇ ਹੋਰ ਵੀ ਬਹੁਤ ਸਾਰੇ ਹਿੱਟ ਗੀਤ ਗਏ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਕੈਰੀਅਰ ਦੀ ਸ਼ੁਰੂਵਾਤ ਆਪਣੇ ਕਾਲਜ ਖਤਮ ਹੋਣ ਤੋਂ ਬਾਅਦ ਹੀ ਕਰ ਦਿਤੀ ਸੀ ।ਜਿਸ ਤੋਂ ਬਾਅਦ ਉਹ ਪੰਜਾਬੀ ਇੰਡਸਟਰੀ ਦੇ ਵਿਚ ਦਾਖਿਲ ਹੋਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...