September 10, 2026, 4:11 pm
----------- Advertisement -----------
HomeNewsEntertainmentਅਨੁਪਮ ਖੇਰ ਤੋਂ ਲੈ ਕੇ ਹੇਮਾ ਮਾਲਿਨੀ ਤੱਕ, ਬਾਲੀਵੁੱਡ ਦੀਆ ਮਸ਼ਹੂਰ ਹਸਤੀਆਂ...

ਅਨੁਪਮ ਖੇਰ ਤੋਂ ਲੈ ਕੇ ਹੇਮਾ ਮਾਲਿਨੀ ਤੱਕ, ਬਾਲੀਵੁੱਡ ਦੀਆ ਮਸ਼ਹੂਰ ਹਸਤੀਆਂ ਨੇ ਦਿੱਤੀ ਰਾਮ ਨੌਮੀ ਦੀ ਵਧਾਈ

Published on

----------- Advertisement -----------

ਅੱਜ ਦੇਸ਼ ਭਰ ‘ਚ ਰਾਮ ਨੌਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਰਾਮ ਨੌਮੀ ਚੈਤਰ ਨਵਰਾਤਰੀ ਦੇ ਨੌਵੇਂ ਦਿਨ ਮਨਾਈ ਜਾਂਦੀ ਹੈ। ਇਸ ਖਾਸ ਮੌਕੇ ‘ਤੇ ਬਾਲੀਵੁੱਡ ਦੇ ਸਾਰੇ ਸੈਲੇਬਸ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਰਾਮ ਨੌਮੀ ਦੀਆਂ ਵਧਾਈਆਂ ਦਿੱਤੀਆਂ ਹਨ। ਬਾਲੀਵੁੱਡ ਦੀ ਦਿੱਗਜ ਅਦਾਕਾਰਾ ਹੇਮਾ ਮਾਲਿਨੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਰਾਮਨਵਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਹੇਮਾ ਨੇ ਟਵੀਟ ਵਿੱਚ ਲਿਖਿਆ, “ਤੁਹਾਨੂੰ ਸਾਰਿਆਂ ਨੂੰ ਖੁਸ਼ਹਾਲੀ ਅਤੇ ਰਾਮ ਨੌਮੀ ਦੀਆਂ ਬਹੁਤ ਬਹੁਤ ਮੁਬਾਰਕਾਂ। ਜੈ ਸ਼੍ਰੀ ਰਾਮ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...