September 6, 2026, 8:36 am
----------- Advertisement -----------
HomeNewsEntertainmentਮੇਕਰਸ ਨੂੰ ਲੱਗਿਆ ਵੱਡਾ ਝੱਟਕਾ, ਰਿਲੀਜ਼ ਹੁੰਦੇ ਹੀ ਆਨਲਾਈਨ ਲੀਕ ਹੋਈ ਅਜੇ...

ਮੇਕਰਸ ਨੂੰ ਲੱਗਿਆ ਵੱਡਾ ਝੱਟਕਾ, ਰਿਲੀਜ਼ ਹੁੰਦੇ ਹੀ ਆਨਲਾਈਨ ਲੀਕ ਹੋਈ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’

Published on

----------- Advertisement -----------

ਬਾਲੀਵੁੱਡ ਇੰਡਸਟਰੀ ਨੇ ਪਿਛਲੇ ਕੁਝ ਦਹਾਕਿਆਂ ‘ਚ ਕਾਫੀ ਤਰੱਕੀ ਕੀਤੀ ਹੈ ਪਰ ਫਿਰ ਵੀ ਫਿਲਮਾਂ ਪਾਇਰੇਸੀ ਦਾ ਸਾਹਮਣਾ ਕਰ ਰਹੀਆਂ ਹਨ। ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀਆਂ ਲਗਭਗ ਸਾਰੀਆਂ ਫਿਲਮਾਂ ਕੁਝ ਹੀ ਘੰਟਿਆਂ ‘ਚ ਆਨਲਾਈਨ ਉਪਲਬਧ ਹੋ ਜਾਂਦੀਆਂ ਹਨ, ਜਿਸ ਕਾਰਨ ਮੇਕਰਸ ਨੂੰ ਕਾਫੀ ਨੁਕਸਾਨ ਝੱਲਣਾ ਪੈਂਦਾ ਹੈ। ਇਸ ਦੇ ਨਾਲ ਹੀ ਅਜੇ ਦੇਵਗਨ ਦੁਆਰਾ ਨਿਰਦੇਸ਼ਿਤ ਐਕਸ਼ਨ-ਥ੍ਰਿਲਰ ਫਿਲਮ ‘ਭੋਲਾ’ ਵੀ ਇਸ ਸੂਚੀ ‘ਚ ਸ਼ਾਮਲ ਹੋ ਗਈ ਹੈ। ਅਜੈ ਦੀ ਫਿਲਮ ਵੀ ਥਿਏਟਰਿਕ ਰਿਲੀਜ਼ ਤੋਂ ਕੁਝ ਘੰਟਿਆਂ ਬਾਅਦ ਆਨਲਾਈਨ ਲੀਕ ਹੋ ਗਈ ਹੈ। ਇਸ ਦੇ ਨਾਲ ਹੀ ‘ਯੂ ਮੀ ਔਰ ਹਮ’, ‘ਸ਼ਿਵਾਏ’ ਅਤੇ ‘ਰਨਵੇ 34’ ਤੋਂ ਬਾਅਦ ਅਜੇ ਦੇਵਗਨ ਦੀ ਚੌਥੀ ਨਿਰਦੇਸ਼ਕ ਫਿਲਮ ‘ਭੋਲਾ’ ਵੀ ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋ ਗਈ ਹੈ, ਜਿਸ ਨਾਲ ਅਦਾਕਾਰ ਨੂੰ ਵੱਡਾ ਝਟਕਾ ਲੱਗਾ ਹੈ।

ਅਜੈ ਦੇਵਗਨ, ਤੱਬੂ, ਦੀਪਕ ਡੋਬਿਰਿਯਾਲ, ਅਮਲਾ ਪਾਲ ਅਤੇ ਸੰਜੇ ਮਿਸ਼ਰਾ ਦੀ ਦਮਦਾਰ ਅਦਾਕਾਰੀ ਵਾਲੀ ਫਿਲਮ ‘ਭੋਲਾ’ ਤੋਂ ਇਲਾਵਾ ਪਾਇਰੇਸੀ ਸਾਈਟਾਂ ਜਿਵੇਂ ਕਿ ਤਾਮਿਲਰੋਕਰਜ਼, ਮੂਵੀਰੂਲਜ਼ ਅਤੇ ਟੈਲੀਗ੍ਰਾਮ ‘ਤੇ ਪਾਇਰੇਸੀ ਸਾਈਟਾਂ ‘ਤੇ ਪੂਰੀ HD ਪ੍ਰਿੰਟ ਵਿੱਚ ਮੁਫ਼ਤ ਵਿੱਚ ਡਾਊਨਲੋਡ ਕਰਨ ਲਈ ਉਪਲਬਧ ਹੈ। ਅਜਿਹੇ ‘ਚ ਨਿਰਮਾਤਾਵਾਂ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਅਜੇ ਦੇਵਗਨ ਨੇ ਵੀ ‘ਭੋਲਾ’ ਦੇ ਪਾਇਰੇਸੀ ਦਾ ਸ਼ਿਕਾਰ ਹੋਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰ ਨੇ ਇਸ ਬਾਰੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪੋਸਟ ਕੀਤਾ ਹੈ। ਅਜੇ ਨੇ ਲਿਖਿਆ, ”ਪਾਇਰੇਸੀ ਕਰਨ ਵਾਲੇ ਸ਼ੈਤਾਨ ਨਾ ਬਣੋ, ਟਿਕਟਾਂ ਖਰੀਦ ਕੇ ਫਿਲਮਾਂ ਦੇਖਣ ਵਾਲੇ ਬਣੋ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...