ਸੈਕਟਰ ਖੇਮਕਰਨ ‘ਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਵਿਖੇ ਪਾਕਿਸਤਾਨ ਵੱਲੋਂ ਸੁੱਟੀ ਗਈ ਹੈਰੋਇਨ ਦਾ ਇੱਕ ਪੈਕੇਟ ਕਾਬੂ ਕੀਤਾ ਹੈ। ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਸਰਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਇਹ ਹੈਰੋਇਨ ਪੈਕਟ ਭਾਰਤ-ਪਾਕਿਸਤਾਨ ਸਰਹੱਦ ਦੀਆਂ ਤਾਰਾਂ ‘ਤੇ ਪਿਆ ਸੀ। ਪੁਲੀਸ ਦੇ ਉੱਚ ਅਧਿਕਾਰੀ ਖ਼ੁਦ ਮੌਕੇ ’ਤੇ ਪੁੱਜੇ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।
----------- Advertisement -----------
ਭਾਰਤ-ਪਾਕਿਸਤਾਨ ਸਰਹੱਦ ‘ਤੇ ਮਿਲਿਆ ਹੈਰੋਇਨ ਦਾ ਪੈਕੇਟ
Published on
----------- Advertisement -----------












