September 8, 2026, 2:40 pm
----------- Advertisement -----------
HomeNewsEntertainmentਵਿਰਾਟ-ਅਨੁਸ਼ਕਾ ਨੇ ਇੱਕ ਵਾਰ ਫਿਰ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਦੇਖੋ ਕਪਲ ਦੀਆ...

ਵਿਰਾਟ-ਅਨੁਸ਼ਕਾ ਨੇ ਇੱਕ ਵਾਰ ਫਿਰ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਦੇਖੋ ਕਪਲ ਦੀਆ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਇੰਡਸਟਰੀ ਦੀ ਸਭ ਤੋਂ ਪਿਆਰੀ ਅਤੇ ਖੂਬਸੂਰਤ ਜੋੜੀ ਵਿੱਚੋਂ ਇੱਕ ਹਨ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਹਾਲ ਹੀ ਵਿੱਚ ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੇ ਨਾਲ ਮੁੰਬਈ ਵਿੱਚ ਇੱਕ ਫੈਸ਼ਨ ਈਵੈਂਟ ਵਿੱਚ ਐਂਟਰੀ ਲਈ ਸੀ। ਇਸ ਇਵੈਂਟ ‘ਚ ਅਦਾਕਾਰਾ ਦਾ ਸ਼ਾਨਦਾਰ ਲੁੱਕ ਦੇਖਣ ਨੂੰ ਮਿਲਿਆ, ਉਥੇ ਹੀ ਵਿਰਾਟ ਕੋਹਲੀ ਨੇ ਵੀ ਆਪਣੇ ਡੈਸ਼ਿੰਗ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਫੈਸ਼ਨ ਈਵੈਂਟ ‘ਚ ਜਿੱਥੇ ਅਨੁਸ਼ਕਾ ਸ਼ਰਮਾ ਪੀਲੇ ਰੰਗ ਦੀ ਖੂਬਸੂਰਤ ਡਰੈੱਸ ‘ਚ ਨਜ਼ਰ ਆਈ, ਉੱਥੇ ਹੀ ਵਿਰਾਟ ਕੋਹਲੀ ਸੂਟ-ਬੂਟ ‘ਚ ਨਜ਼ਰ ਆਏ। ਸਭ ਦੀਆਂ ਨਜ਼ਰਾਂ ਅਨੁਸ਼ਕਾ ਦੇ ਫਿੱਟ ਫਿਗਰ ‘ਤੇ ਟਿਕੀਆਂ ਹੋਈਆਂ ਸਨ।

ਇਕ ਬੇਟੀ ਦੀ ਮਾਂ ਬਣਨ ਤੋਂ ਬਾਅਦ ਉਸ ਨੇ ਆਪਣੇ ਫਿਗਰ ਨੂੰ ਪੂਰੀ ਤਰ੍ਹਾਂ ਨਾਲ ਬਰਕਰਾਰ ਰੱਖਿਆ ਹੈ। ਇਸ ਜੋੜੇ ਨੇ ਜਿਵੇਂ ਹੀ ਈਵੈਂਟ ‘ਚ ਐਂਟਰੀ ਕੀਤੀ ਤਾਂ ਸਾਰਿਆਂ ਦੀਆਂ ਨਜ਼ਰਾਂ ਉਨ੍ਹਾਂ ‘ਤੇ ਟਿਕ ਗਈਆਂ। ਤੁਹਾਨੂੰ ਦੱਸ ਦੇਈਏ ਕਿ ਫਿਲਮੀ ਪਰਦੇ ‘ਤੇ ਫੈਨਜ਼ ਅਨੁਸ਼ਕਾ ਸ਼ਰਮਾ ਨੂੰ ਬਹੁਤ ਮਿਸ ਕਰਦੇ ਹਨ। ਸਾਲ 2020 ‘ਚ ਉਹ ‘ਜ਼ੀਰੋ’ ‘ਚ ਸ਼ਾਹਰੁਖ ਖਾਨ ਦੇ ਨਾਲ ਨਜ਼ਰ ਆਈ ਸੀ। ਇਸ ਦੇ ਨਾਲ ਹੀ ਉਹ ਫਿਲਮ ‘ਕਾਲਾ’ ‘ਚ ਇਕ ਛੋਟੀ ਜਿਹੀ ਭੂਮਿਕਾ ‘ਚ ਨਜ਼ਰ ਆਈ ਸੀ। ਹੁਣ ਇਸ ਸਾਲ ਉਨ੍ਹਾਂ ਦੀ ਫਿਲਮ ‘ਚੱਕਦਾ ਐਕਸਪ੍ਰੈਸ’ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਸਾਬਕਾ ਭਾਰਤੀ ਕ੍ਰਿਕਟਰ ਝੂਲਨ ਗੋਸਵਾਮੀ ਦੇ ਜੀਵਨ ‘ਤੇ ਬਣ ਰਹੀ ਇਸ ਫਿਲਮ ‘ਚ ਅਭਿਨੇਤਰੀ ਆਪਣੇ ਕਿਰਦਾਰ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...