July 22, 2026, 2:56 am
----------- Advertisement -----------
HomeNewsEntertainmentਗਲੈਮਰਸ ਅੰਦਾਜ਼ 'ਚ ਨਜ਼ਰ ਆਈ ਮੌਨੀ ਰਾਏ,ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

ਗਲੈਮਰਸ ਅੰਦਾਜ਼ ‘ਚ ਨਜ਼ਰ ਆਈ ਮੌਨੀ ਰਾਏ,ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਨਵੀਂ ਦਿੱਲੀ: ਮੌਨੀ ਰਾਏ ਆਪਣੇ ਕਿਸੇ ਵੀ ਪ੍ਰੋਜੈਕਟ ਤੋਂ ਵੱਧ ਆਪਣੇ ਬੋਲਡ ਲੁੱਕ ਕਾਰਨ ਚਰਚਾ ਵਿੱਚ ਰਹਿੰਦੀ ਹੈ। ਲਗਭਗ ਹਰ ਦਿਨ ਅਭਿਨੇਤਰੀ ਦਾ ਕੋਈ ਨਾ ਕੋਈ ਨਵਾਂ ਅਤੇ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲਦਾ ਹੈ। ਹੁਣ ਫਿਰ ਮੌਨੀ ਨੇ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਲੇਟੈਸਟ ਫੋਟੋਸ਼ੂਟ ਲਈ ਅਦਾਕਾਰਾ ਨੇ ਬਲੈਕ ਕਲਰ ਦੀ ਸਿਲਕ ਡਰੈੱਸ ਦੀ ਚੋਣ ਕੀਤੀ ਹੈ। ਇਸ ਲੁੱਕ ‘ਚ ਮੌਨੀ ਰਾਏ ਕਾਫੀ ਹੌਟ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ। ਮੌਨੀ ਦੀ ਫੋਟੋ ‘ਤੇ ਕੁਝ ਹੀ ਮਿੰਟਾਂ ‘ਚ ਹਜ਼ਾਰਾਂ ਲਾਈਕਸ ਆ ਗਏ ਹਨ, ਜੋ ਤੇਜ਼ੀ ਨਾਲ ਵਧ ਰਹੇ ਹਨ। ਇਸ ਦੇ ਨਾਲ ਹੀ ਯੂਜ਼ਰਸ ਨੇ ਅਭਿਨੇਤਰੀ ਨੂੰ ਹੌਟ ਅਤੇ ਗਲੈਮਰਸ ਦੱਸਦੇ ਹੋਏ ਕਈ ਕਮੈਂਟਸ ਕੀਤੇ ਹਨ। ਖਾਸ ਗੱਲ ਇਹ ਹੈ ਕਿ ਮੌਨੀ ਰਾਏ ਇਸ ਸਮੇਂ ‘ਦਿ ਵਰਜਿਨ ਟ੍ਰੀ’ ਟਾਈਟਲ ਨਾਲ ਬਣਨ ਵਾਲੀ ਆਪਣੀ ਅਗਲੀ ਫਿਲਮ ਨੂੰ ਲੈ ਕੇ ਚਰਚਾ ‘ਚ ਹੈ। ਇਸ ਤੋਂ ਇਲਾਵਾ ਅਦਾਕਾਰਾ ਡਾਂਸ ਰਿਐਲਿਟੀ ਸ਼ੋਅ ‘ਡਾਂਸ ਬੰਗਲਾ ਡਾਂਸ’ ‘ਚ ਵੀ ਜੱਜ ਦੀ ਕੁਰਸੀ ‘ਤੇ ਬਿਰਾਜਮਾਨ ਨਜ਼ਰ ਆ ਰਹੀ ਹੈ। ਮੌਨੀ ਦੇ ਪ੍ਰਸ਼ੰਸਕ ਉਸ ਨੂੰ ਸਕ੍ਰੀਨ ‘ਤੇ ਦੇਖਣ ਲਈ ਹਮੇਸ਼ਾ ਬੇਤਾਬ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...