September 13, 2026, 4:13 am
----------- Advertisement -----------
HomeNewsEducationਪੰਜਾਬ 'ਚ ਪ੍ਰਾਈਵੇਟ ਸਕੂਲਾਂ 'ਤੇ ਵਧੀ ਸਖਤੀ, ਮਨਮਰਜ਼ੀ ਫੀਸਾਂ ਵਸੂਲਣ 'ਤੇ ਸਿੱਖਿਆ...

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ‘ਤੇ ਵਧੀ ਸਖਤੀ, ਮਨਮਰਜ਼ੀ ਫੀਸਾਂ ਵਸੂਲਣ ‘ਤੇ ਸਿੱਖਿਆ ਮੰਤਰੀ ਦੀ ਕਾਰਵਾਈ; ਸ਼ਿਕਾਇਤ ਦਰਜ ਕਰਵਾਉਣ ਲਈ ਜਾਰੀ ਕੀਤੀ ਈ-ਮੇਲ

Published on

----------- Advertisement -----------

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ‘ਆਪ’ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਫੀਸਾਂ ਵਸੂਲਣ ਖਿਲਾਫ ਕਾਰਵਾਈ ਕਰਦਿਆਂ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।
ਦੱਸ ਦਈਏ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ। ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...