June 30, 2026, 2:34 am
----------- Advertisement -----------
HomeNewsEntertainmentਮਰਹੂਮ ਗਾਇਕ ਮੂਸੇਵਾਲਾ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਪਰਿਵਾਰ...

ਮਰਹੂਮ ਗਾਇਕ ਮੂਸੇਵਾਲਾ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਪਰਿਵਾਰ ਦੇ ਇੱਕ ਹੋਰ ਮੈਂਬਰ ਨੇ ਗਾਇਕੀ ਵਿੱਚ ਧਰਿਆ ਪੈਰ

Published on

----------- Advertisement -----------

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਪਰਿਵਾਰ ਦੇ ਇੱਕ ਹੋਰ ਮੈਂਬਰ ਨੇ ਪੰਜਾਬੀ ਗਾਇਕ ਵਿੱਚ ਪੈਰ ਧਰਿਆ ਹੈ। ਪਰਿਵਾਰ ਵੱਲੋਂ ਛੇਤੀ ਹੀ ਉਸ ਨੂੰ ਮਾਰਕਿਟ ਵਿੱਚ ਉਤਾਰਿਆ ਜਾਵੇਗਾ।

ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਦੇ ਪੁੱਤਰ ਜਸ਼ਨਦੀਪ ਸਿੰਘ ਸਿੱਧੂ ਨੂੰ ਯੂ-ਟਿਊਬ ’ਤੇ ਮੂਸੇਵਾਲਾ ਦੀ ਗਾਇਕੀ ਦੇ ਅੰਦਾਜ਼ ਨਾਲ ’ਬਦਮਾਸ਼ੀ’ ਗੀਤ ਕੱਢਿਆ ਹੈ, ਜਿਸ ਨੂੰ ਯੂ-ਟਿਊਬ ਉਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਜ਼ਸ਼ਨਦੀਪ ਸਿੰਘ ਇਸ ਵੇਲੇ ਵਿਦੇਸ਼ ਰਹਿੰਦਾ ਹੈ ਅਤੇ ਕਿਸੇ ਕੰਪਨੀ ਵਿੱਚ ਨੌਕਰੀ ਕਰਦਾ ਹੈ। ਜਸ਼ਨਦੀਪ ਸਿੰਘ ਦੇ ਪਿਤਾ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜ ਦੇ ਕਰੀਬ ਗੀਤ ਕੱਢ ਚੁੱਕਿਆ ਹੈ। ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਪਰਿਵਾਰ ਨੇ ਇਹ ਫੈਸਲਾ ਕੀਤਾ ਹੈ ਕਿ ਪਰਿਵਾਰ ਵਿੱਚ ਗਾਇਕੀ ਨੂੰ ਚੱਲਦਾ ਰੱਖਣ ਅਤੇ ਪ੍ਰਸ਼ੰਸਕਾਂ ਦੀ ਭਾਵਨਾਵਾਂ ਨੂੰ ਸਮਝਦੇ ਹੋਏ ਜਸ਼ਨਦੀਪ ਸਿੰਘ ਸਿੱਧੂ ਨੂੰ ਆਉਂਦੇ ਸਮੇਂ ਵਿੱਚ ਜੋਸ਼-ਖਰੋਸ਼ ਨਾਲ ਪੰਜਾਬੀ ਗਾਇਕੀ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਵਕਤ ਸਹੀ ਵੇਖਦਿਆਂ ਹੀ ਜਸ਼ਨਦੀਪ ਸਿੱਧੂ ਹੋਰ ਗੀਤ ਲੈਕੇ ਮਾਰਕਿਟ ਵਿੱਚ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...