September 6, 2026, 1:48 am
----------- Advertisement -----------
HomeNewsLatest Newsਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੀ ਆਏ ਕੋਰੋਨਾ ਦੀ ਚਪੇਟ 'ਚ

ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੀ ਆਏ ਕੋਰੋਨਾ ਦੀ ਚਪੇਟ ‘ਚ

Published on

----------- Advertisement -----------

ਆਸਟ੍ਰੇਲੀਆ ਵਿੱਚ ਵੀ ਕੋਰੋਨਾ ਦਾ ਭਿਆਨਕ ਰੂਪ ਵੇਖਣ ਨੂੰ ਮਿਲ ਰਿਹਾ ਹੈ ਵਿਕਟੋਰੀਆ ਵਿਚ ਸ਼ਨੀਵਾਰ ਨੂੰ ਕੋਰੋਨਾ ਦੇ 51,356 ਮਾਮਲੇ ਸਾਹਮਣੇ ਆਏ, ਜੋ ਕਿ ਇਕ ਦਿਨ ਪਹਿਲਾਂ ਦੇ ਮਾਮਲਿਆਂ ਦੀ ਗਿਣਤੀ ਨਾਲੋਂ ਦੁੱਗਣੇ ਹਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਵਿੱਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਟਰਨਬੁੱਲ 2015 ਤੋਂ 2018 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਸਨ। ਸਾਬਕਾ ਪ੍ਰਧਾਨ ਮੰਤਰੀ ਨੇ ਆਪਣੇ ਕੋਰੋਨਾ ਪੋਜ਼ੀਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਦਿੱਤੀ।
ਟਰਨਬੁੱਲ ਨੇ ਟਵੀਟ ਕੀਤਾ, ‘ਲੱਖਾਂ ਹੋਰ ਆਸਟ੍ਰੇਲੀਅਨਾਂ ਦੀ ਤਰ੍ਹਾਂ ਮੈਂ ਵੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹਾਂ। ਬਿਮਾਰੀ ਦੇ ਲੱਛਣ ਮਾਮੂਲੀ ਹਨ। ਮੈਂ ਇਕਾਂਤਵਾਸ ਵਿਚ ਰਹਿ ਰਿਹਾ ਹਾਂ, ਜੋ ਜ਼ਰੂਰੀ ਹੈ। ਇਸ ਮਹਾਮਾਰੀ ਅਤੇ ਖ਼ਾਸਕਰ ਇਸ ਨਵੀਂ ਲਹਿਰ ਨੇ ਸਾਡੇ ਸਿਹਤ ਪੇਸ਼ੇਵਰਾਂ ‘ਤੇ ਵੀ ਬਹੁਤ ਦਬਾਅ ਪਾਇਆ ਹੈ। ਕਿਰਪਾ ਕਰਕੇ ਫਰੰਟ-ਲਾਈਨ ਸਿਹਤ ਕਰਮਚਾਰੀਆਂ ਨਾਲ ਚੰਗਾ ਵਿਵਹਾਰ ਕਰੋ। ਉਨ੍ਹਾਂ ‘ਤੇ ਦੋ ਸਾਲਾਂ ਦਾ ਲਗਾਤਾਰ ਦਬਾਅ ਰਿਹਾ ਹੈ। ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਉਹ ਪਿਆਰ ਅਤੇ ਸਤਿਕਾਰ ਦਿਓ, ਜਿਸ ਦੇ ਉਹ ਹੱਕਦਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...