July 21, 2026, 9:48 am
----------- Advertisement -----------
HomeNewsBreaking NewsSRH vs RR IPL 2023: ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਹਰਾ...

SRH vs RR IPL 2023: ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਹਰਾ ਕੇ 72 ਦੌੜਾਂ ਨਾਲ ਪ੍ਰਾਪਤ ਕੀਤੀ ਜਿੱਤ

Published on

----------- Advertisement -----------

ਨਵੀਂ ਦਿੱਲੀ : ਰਾਜਸਥਾਨ ਰਾਇਲਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਸਨਰਾਈਜ਼ਰਸ ਹੈਦਰਾਬਾਦ ਖਿਲਾਫ ਸ਼ਨੀਵਾਰ 2 ਅਪ੍ਰੈਲ ਨੂੰ ਖੇਡੇ ਗਏ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 5 ਵਿਕਟਾਂ ‘ਤੇ 203 ਦੌੜਾਂ ਬਣਾਈਆਂ। ਕਪਤਾਨ ਸੰਜੂ ਸੈਮਸਨ ਦੇ ਨਾਲ ਸਲਾਮੀ ਬੱਲੇਬਾਜ਼ ਜੋਸ ਬਟਲਰ ਅਤੇ ਯਸ਼ਸਵੀ ਜੈਸਵਾਲ ਨੇ ਪੰਜਾਹ ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਹੈਦਰਾਬਾਦ ਦੀ ਟੀਮ 8 ਵਿਕਟਾਂ ਦੇ ਨੁਕਸਾਨ ‘ਤੇ 131 ਦੌੜਾਂ ਹੀ ਬਣਾ ਸਕੀ। ਰਾਜਸਥਾਨ ਨੇ ਇਹ ਮੈਚ 72 ਦੌੜਾਂ ਦੇ ਵੱਡੇ ਫਰਕ ਨਾਲ ਜਿੱਤ ਲਿਆ। ਟ੍ਰੇਂਟ ਬੋਲਟ ਨੇ ਰਾਜਸਥਾਨ ਰਾਇਲਜ਼ ਦੀ ਤੂਫਾਨੀ ਬੱਲੇਬਾਜ਼ੀ ਦੇ ਦਮ ‘ਤੇ ਬਣਾਏ 203 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਹੈਦਰਾਬਾਦ ਦੀ ਟੀਮ ਨੂੰ ਪਹਿਲੇ ਓਵਰ ‘ਚ ਹੀ ਝਟਕਾ ਦਿੱਤਾ। ਤੀਜੀ ਗੇਂਦ ‘ਤੇ ਅਭਿਸ਼ੇਕ ਸ਼ਰਮਾ ਨੂੰ ਕਲੀਨ ਬੋਲਡ ਕੀਤਾ ਅਤੇ ਫਿਰ 5ਵੀਂ ਗੇਂਦ ‘ਤੇ ਰਾਹੁਲ ਤ੍ਰਿਪਾਠੀ ਨੂੰ ਜੇਸਨ ਹੋਲਡਰ ਨੇ ਸਲਿਪ ‘ਚ ਕੈਚ ਕਰਵਾਇਆ। ਇਸ ਤੋਂ ਬਾਅਦ ਯੁਜਵੇਂਦਰ ਚਹਿਲ ਨੇ ਆ ਕੇ ਇਕ ਤੋਂ ਬਾਅਦ ਇਕ ਚਾਰ ਵਿਕਟਾਂ ਲੈ ਕੇ ਟੀਮ ਦਾ ਦਮ ਭਰ ਦਿੱਤਾ। ਉਸ ਨੇ ਇਹ ਸਾਰੀਆਂ ਸਫਲਤਾਵਾਂ 4 ਓਵਰਾਂ ਵਿੱਚ 17 ਦੌੜਾਂ ਦੇ ਕੇ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...