September 15, 2026, 2:54 pm
----------- Advertisement -----------
HomeNewsLatest NewsFCC 'ਤੇ ਦੇਖਿਆ ਗਿਆ Motorola ਦਾ ਫੋਲਡੇਬਲ ਫੋਨ, ਮਿਲੇਗੀ ਵੱਡੀ ਬੈਟਰੀ, ਫਾਸਟ...

FCC ‘ਤੇ ਦੇਖਿਆ ਗਿਆ Motorola ਦਾ ਫੋਲਡੇਬਲ ਫੋਨ, ਮਿਲੇਗੀ ਵੱਡੀ ਬੈਟਰੀ, ਫਾਸਟ ਚਾਰਜਿੰਗ ਨਾਲ ਲੈਸ ਹੋਵੇਗਾ ਡਿਵਾਈਸ

Published on

----------- Advertisement -----------

ਮੋਟੋਰੋਲਾ ਰੇਜ਼ਰ ਪਲੱਸ 2023 ਦੇ ਜਲਦੀ ਹੀ ਮਾਰਕੀਟ ਵਿੱਚ ਆਉਣ ਦੀ ਉਮੀਦ ਹੈ। ਤੁਹਾਨੂੰ ਦੱਸ ਦੇਈਏ ਕਿ ਲੇਨੋਵੋ ਦੇ ਇੱਕ ਉੱਚ ਅਧਿਕਾਰੀ ਨੇ ਕੁਝ ਹਫ਼ਤੇ ਪਹਿਲਾਂ ਮੋਬਾਈਲ ਵਰਲਡ ਕਾਂਗਰਸ (MWC) 2023 ਵਿੱਚ ਪੁਸ਼ਟੀ ਕੀਤੀ ਸੀ ਕਿ ਕੰਪਨੀ Razer ਸਮਾਰਟਫੋਨ ਦੀ ਅਗਲੀ ਪੀੜ੍ਹੀ ‘ਤੇ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਇੱਕ ਰਿਪੋਰਟ ਵਿੱਚ ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਬ੍ਰਾਂਡ ਮੋਟੋਰੋਲਾ ਰੇਜ਼ਰ ਪਲੱਸ ਨਾਮ ਦਾ ਇੱਕ ਫੋਲਡੇਬਲ ਸਮਾਰਟਫੋਨ ਲਾਂਚ ਕਰ ਸਕਦਾ ਹੈ। ਪਿਛਲੇ ਡਿਜ਼ਾਈਨ ਰੈਂਡਰ ਲੀਕ ਨੇ ਕਥਿਤ ਡਿਵਾਈਸ ਦਾ ਖੁਲਾਸਾ ਕੀਤਾ ਹੈ।

MySmartPrice ਦੀ ਰਿਪੋਰਟ ਦੇ ਮੁਤਾਬਕ, Motorola Razr Plus 2023 ਡਿਵਾਈਸ ਨੂੰ FCC ਵੈੱਬਸਾਈਟ ‘ਤੇ ਮਾਡਲ ਨੰਬਰ XT2321 ਨਾਲ ਦੇਖਿਆ ਗਿਆ ਹੈ। ਲਿਸਟਿੰਗ ਦੇ ਅਨੁਸਾਰ, ਆਉਣ ਵਾਲਾ ਫੋਲਡੇਬਲ ਸਮਾਰਟਫੋਨ 5G ਸਪੋਰਟ ਦੇ ਨਾਲ ਆਵੇਗਾ ਅਤੇ 3,640mAh ਦੀ ਬੈਟਰੀ ਪੈਕ ਕਰੇਗਾ, ਜੋ ਕਿ ਇਸਦੇ ਪੂਰਵਵਰਤੀ ਨਾਲੋਂ ਵੱਡੀ ਹੈ। ਤੁਹਾਨੂੰ ਦੱਸ ਦੇਈਏ ਕਿ Motorola Razr 2022 ਵਿੱਚ 3,500mAh ਦੀ ਬੈਟਰੀ ਦਿੱਤੀ ਗਈ ਸੀ। ਪਹਿਲਾਂ ਇੱਕ ਰਿਪੋਰਟ ਵਿੱਚ ਸੁਝਾਅ ਦਿੱਤਾ ਗਿਆ ਸੀ ਕਿ Motorola Razr Plus 30W ਫਾਸਟ ਚਾਰਜਿੰਗ ਸਪੋਰਟ ਨਾਲ ਲੈਸ ਹੋਵੇਗਾ, ਪਰ FCC ਲਿਸਟਿੰਗ ਦੱਸਦੀ ਹੈ ਕਿ ਫੋਨ 33W ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...