September 11, 2026, 12:09 am
----------- Advertisement -----------
HomeNewsLatest Newsਕੁਵੈਤ 'ਚ ਪੰਜਾਬੀ ਨੌਜਵਾਨ ਦੀ 'ਚ ਭੇਦ-ਭਰੇ ਹਲਾਤਾਂ ਵਿੱਚ ਮੌ.ਤ

ਕੁਵੈਤ ‘ਚ ਪੰਜਾਬੀ ਨੌਜਵਾਨ ਦੀ ‘ਚ ਭੇਦ-ਭਰੇ ਹਲਾਤਾਂ ਵਿੱਚ ਮੌ.ਤ

Published on

----------- Advertisement -----------

ਗੁਰਦਾਸਪੁਰ ਦੇ ਨਜ਼ਦੀਕ ਦੇ ਪਿੰਡ ਡਾਲਾ ‌’ਚ ਉਸ ਸਮੇਂ ਸੋਗ ਛਾ ਗਿਆ ਜਦੋਂ ਨੌਜਵਾਨ ਦੀ ਲਾਸ਼ ਉਸਦੇ ਪਿੰਡ ਡਾਲਾ ਪਹੁੰਚੀ। ਮ੍ਰਿਤਕ ਨੌਜਵਾਨ ਜਗਜੀਤ ਸਿੰਘ ਪਿਛਲੇ ਲੱਗਭਗ ਇੱਕ ਸਾਲ ਤੋਂ ਵਿਦੇਸ਼ ਰੋਜ਼ੀ ਰੋਟੀ ਦੀ ਕਮਾਉਣ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਕੁਵੈਤ ਦੀ ਕੰਪਨੀ ਦੇ ਕਰਮਚਾਰੀਆਂ ਮੁਤਾਬਕ ਬੜੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਇਸ ਨੌਜਵਾਨ ਨੇ ਕੁੱਝ ਹੀ ਸਮੇਂ ਵਿਚ ਆਪਣਾਂ ਚੰਗਾ ਰਸੂਖ ਬਣਾ ਲਿਆ ਸੀ। ਬੀਤੇ ਦਿਨੀਂ ਅਚਾਨਕ ਦਰਦ ਦੀ ਸ਼ਿਕਾਇਤ ਤੋਂ ਬਾਅਦ ਆਪਣੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਗਿਆ।ਨਾਲ ਕੰਮ ਕਰਦੇ ਲੜਕਿਆਂ ਨੇ ਉਸਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਵੱਲੋਂ ਜਗਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...